Prime Minister greets Indian Coast Guard on their Raising Day

February 01st, 11:20 am

The Prime Minister, Shri Narendra Modi has greeted all the ranks of Indian Coast Guard on their Raising Day. Shri Modi stated that the Indian Coast Guard have made a mark for standing as a steadfast shield along our shores, and their unwavering commitment to maritime security, swift disaster response and protection of our marine ecosystem is commendable.

ਪ੍ਰਧਾਨ ਮੰਤਰੀ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਉਸਦੇ ਬਹਾਦਰ ਜਵਾਨਾਂ ਨੂੰ ਸਲਾਮ ਕੀਤਾ

January 19th, 09:30 am

ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੇ ਵੀਰ ਜਵਾਨਾਂ ਦੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਨ੍ਹਾਂ ਦੇ ਸਥਾਪਨਾ ਦਿਵਸ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਸਸ਼ਸਤਰ ਸੀਮਾ ਬਲ ਦੇ ਸਥਾਪਨਾ ਦਿਵਸ 'ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ

December 20th, 11:29 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਸ਼ਸਤਰ ਸੀਮਾ ਬਲ ਦੇ ਸਥਾਪਨਾ ਦਿਵਸ 'ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਹਾੜੇ ’ਤੇ ਉਨ੍ਹਾਂ ਦੇ ਜਵਾਨਾਂ ਨੂੰ ਵਧਾਈ ਦਿੱਤੀ

December 01st, 06:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਸਥਾਪਨਾ ਦਿਹਾੜੇ ’ਤੇ ਉਨ੍ਹਾਂ ਦੇ ਜਵਾਨਾਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਬੀਐੱਸਐੱਫ ਭਾਰਤ ਦੇ ਅਟੁੱਟ ਸੰਕਲਪ ਅਤੇ ਸਰਬ-ਉੱਚ ਪੇਸ਼ਾਵਰਤਾ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਕਿਹਾ, ਉਹ ਸਭ ਤੋਂ ਚੁਣੌਤੀਪੂਰਨ ਕੁਝ ਇਲਾਕਿਆਂ ਵਿੱਚ ਸੇਵਾ ਕਰਦੇ ਹਨ। ਉਨ੍ਹਾਂ ਦੀ ਬਹਾਦਰੀ ਦੇ ਨਾਲ-ਨਾਲ, ਉਨ੍ਹਾਂ ਦੀ ਮਨੁੱਖਤਾਵਾਦੀ ਭਾਵਨਾ ਵੀ ਅਸਾਧਾਰਨ ਹੈ।

ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਦੇ ਸਥਾਪਨਾ ਦਿਵਸ 'ਤੇ ਸਾਰੇ ਸੀਆਰਪੀਐੱਫ ਕਰਮਚਾਰੀਆਂ ਨੂੰ ਵਧਾਈ ਦਿੱਤੀ

July 27th, 09:40 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਆਰਪੀਐੱਫ ਦੇ ਸਥਾਪਨਾ ਦਿਵਸ 'ਤੇ ਸਾਰੇ ਸੀਆਰਪੀਐੱਫ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਸੀਆਰਪੀਐੱਫ ਦੇ ਜਵਾਨਾਂ ਨੇ ਮੁਸ਼ਕਿਲ ਪ੍ਰਸਥਿਤੀਆਂ ਵਿੱਚ ਆਪਣੇ ਫ਼ਰਜ਼, ਹਿੰਮਤ ਅਤੇ ਦ੍ਰਿੜ ਪ੍ਰਤੀਬੱਧਤਾ ਨਾਲ ਆਪਣੀ ਪਹਿਚਾਣ ਬਣਾਈ ਹੈ।

ਪ੍ਰਧਾਨ ਮੰਤਰੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਸੀਆਈਐੱਸਐੱਫ ਦੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

March 10th, 06:55 pm

The Prime Minister, Shri Narendra Modi wished all personnel of CISF on their Raising Day, today. Shri Modi stated that CISF force is admired for its professionalism, dedication, and courage. They play a key role in our security system by protecting essential infrastructure and ensuring the safety of countless people every day. Their unwavering commitment to duty is truly commendable, the Prime Minister added.

ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੀ ਮਿਸਾਲੀ ਸੇਵਾ ਦੀ ਸ਼ਲਾਘਾ ਕੀਤੀ

February 01st, 09:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਵਿਸ਼ਾਲ ਸਮੁੰਦਰ ਤਟ ਦੀ ਸੁਰੱਖਿਆ ਵਿੱਚ ਉਨ੍ਹਾਂ ਦੀ ਵੀਰਤਾ, ਨਿਸ਼ਠਾ ਅਤੇ ਨਿਰੰਤਰ ਨਿਗਰਾਨੀ ਦੇ ਲਈ ਬਲ ਦੀ ਪ੍ਰਸ਼ੰਸਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਆਪਦਾ ਪ੍ਰਤਿਕਿਰਿਆ ਤੱਕ, ਤਸਕਰੀ ਵਿਰੋਧੀ ਅਭਿਯਾਨਾਂ ਤੋਂ ਲੈ ਕੇ ਵਾਤਾਵਰਣ ਸੁਰੱਖਿਆ ਤੱਕ, ਭਾਰਤੀ ਤਟ ਰੱਖਿਅਕ ਬਲ ਸਾਡੇ ਸਮੁੰਦਰਾਂ ਦਾ ਇੱਕ ਜ਼ਬਰਦਸਤ ਰੱਖਿਅਕ ਹੈ, ਜੋ ਸਾਡੇ ਜਲ ਅਤੇ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਸਥਾਪਨਾ ਦਿਵਸ ‘ਤੇ ਇਸ ਦੇ ਬਹਾਦਰ ਕਰਮਚਾਰੀਆਂ ਨੂੰ ਸਲਾਮ ਕੀਤਾ

January 19th, 05:18 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੇ ਬਹਾਦਰ ਕਰਮਚਾਰੀਆਂ ਦੇ ਸਾਹਸ, ਸਮਰਪਣ ਅਤੇ ਨਿਰਸੁਆਰਥ ਸੇਵਾ ਦੀ ਸ਼ਲਾਘਾ ਕਰਦੇ ਹੋਏ ਅੱਜ ਫੋਰਸ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਸੀਮਾ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ

December 01st, 08:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਹਸ, ਸਮਰਪਣ ਅਤੇ ਅਸਾਧਾਰਣ ਸੇਵਾ ਦੇ ਪ੍ਰਤੀਕ ਅਤੇ ਰੱਖਿਆ ਦੀ ਇੱਕ ਮਹੱਤਵਪੂਰਨ ਪੰਕਤੀ (ਕ੍ਰਿਟੀਕਲ ਲਾਈਨ) ਦੇ ਰੂਪ ਵਿੱਚ ਖੜ੍ਹੇ ਹੋਣ ਲਈ ਬੀਐੱਸਐੱਫ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

July 27th, 10:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਤੇ ਨਿਰੰਤਰ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹਨ।

ਪ੍ਰਧਾਨ ਮੰਤਰੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

February 01st, 09:43 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

December 01st, 10:16 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੀ ਨਿਰਭੈ ਭਾਵਨਾ ਅਤੇ ਸਾਹਸ ਨੂੰ ਸਲਾਮ ਕੀਤਾ

October 24th, 08:58 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਆਈਟੀਬੀਪੀ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਨੈਸ਼ਨਲ ਸਕਿਉਰਿਟੀ ਗਾਰਡ(ਐੱਨਐੱਸਜੀ) ਦੇ ਸਥਾਪਨਾ ਦਿਵਸ 'ਤੇ ਐੱਨਐੱਸਜੀ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

October 16th, 03:47 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਸਕਿਉਰਿਟੀ ਗਾਰਡ(ਐੱਨਐੱਸਜੀ) ਕਰਮੀਆਂ ਨੂੰ ਐੱਨਐੱਸਜੀ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਪ੍ਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

July 27th, 06:20 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਆਰਪੀਐੱਫ ਦੇ ਸਥਾਪਨਾ ਦਿਵਸ ‘ਤੇ ਸੀਆਰਪੀਐੱਫ ਦੇ ਸਾਰੇ ਬਹਾਦਰ ਪ੍ਰਸੋਨਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੀ ਸੁਰੱਖਿਆ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਵਾਸਤਵ ਵਿੱਚ ਸ਼ਲਾਘਾਯੋਗ ਹੈ।

ਪ੍ਰਧਾਨ ਮੰਤਰੀ ਨੇ ਸੀਮਾ ਸੜਕ ਸੰਗਠਨ ਦੇ ਪ੍ਰੋਜੈਕਟ ਦੰਤਕ ਦੁਆਰਾ 64ਵੇਂ ਸਥਾਪਨਾ ਦਿਵਸ ਦੇ ਮੌਕੇ ਕੀਤੀ ਗਈ ਪਹਿਲ ਦੀ ਸ਼ਲਾਘਾ ਕੀਤੀ

May 05th, 10:41 am

ਪ੍ਰਧਾਨ ਮੰਤਰੀ ਨੇ ਸੀਮਾ ਸੜਕ ਸੰਗਠਨ ਦੇ ਪ੍ਰੋਜੈਕਟ ਦੰਤਕ ਦੁਆਰਾ 64ਵੇਂ ਸਥਾਪਨਾ ਦਿਵਸ ਦੇ ਮੌਕੇ ਕੀਤੀ ਗਈ ਪਹਿਲ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਸੀਆਈਐੱਸਐੱਫ ਦੀ ਪ੍ਰਸ਼ੰਸਾ ਕੀਤੀ

March 13th, 10:52 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਸੀਆਈਐੱਸਐੱਫ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ

February 01st, 09:21 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ

January 19th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ’ਤੇ ਬੀਐੱਸਐੱਫ ਕਰਮੀਆਂ ਨੂੰ ਵਧਾਈਆਂ ਦਿੱਤੀਆਂ

December 01st, 09:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਬੀਐੱਸਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਭਾਰਤ ਦੀ ਰੱਖਿਆ ਕਰਨ ਵਿੱਚ ਅਤੇ ਅਤਿਅੰਤ ਮਿਹਨਤ ਦੇ ਨਾਲ ਦੇਸ਼ ਦੀ ਸੇਵਾ ਕਰਨ ਵਿੱਚ, ਬੀਐੱਸਐੱਫ ਬਲ ਦੇ ਉਤਕ੍ਰਿਸ਼ਟ ਟ੍ਰੈਕ ਰਿਕਾਰਡ ਨੂੰ ਵੀ ਰੇਖਾਂਕਿਤ ਕੀਤਾ।