ਪ੍ਰਧਾਨ ਮੰਤਰੀ ਨੇ ਸਿਲਵਰ ਮੈਡਲ ਜਿੱਤਣ ‘ਤੇ ਮਹਿਲਾ ਟ੍ਰੈਪ ਟੀਮ ਦੀ ਸ਼ਲਾਘਾ ਕੀਤੀ

October 01st, 08:25 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮਨੀਸ਼ਾ ਕੀਰ, ਪ੍ਰੀਤੀ ਰਜਕ ਅਤੇ ਰਾਜੇਸ਼ਵਰੀ ਕੁਮਾਰੀ ਦੀ ਮਹਿਲਾ ਟ੍ਰੈਪ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।