ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।ਕੈਬਿਨੇਟ ਨੇ ਬਿਹਾਰ ਵਿੱਚ ਬਖਤਿਆਰਪੁਰ-ਰਾਜਗੀਰ-ਤਿਲੈਯਾ ਸਿੰਗਲ ਰੇਲਵੇ ਲਾਈਨ ਸੈਕਸ਼ਨ (104 ਕਿਲੋਮੀਟਰ) ਦੇ ਦੋਹਰੀਕਰਨ ਨੂੰ ਮਨਜ਼ੂਰੀ ਦਿੱਤੀ, ਜਿਸ ਦੀ ਕੁੱਲ ਲਾਗਤ 2,192 ਕਰੋੜ ਰੁਪਏ ਹੈ
September 24th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਬਿਹਾਰ ਵਿੱਚ ਬਖਤਿਆਰਪੁਰ-ਰਾਜਗੀਰ-ਤਿਲੈਯਾ ਸਿੰਗਲ ਰੇਲਵੇ ਲਾਈਨ ਸੈਕਸ਼ਨ (104 ਕਿਲੋਮੀਟਰ) ਦੇ ਦੋਹਰੀਕਰਨ ਨੂੰ ਮਨਜ਼ੂਰੀ ਦਿੱਤੀ, ਜਿਸ ਦੀ ਕੁੱਲ ਲਾਗਤ ਲਗਭਗ 2,192 ਕਰੋੜ ਰੁਪਏ ਹੈ।ਬਿਹਾਰ ਦੇ ਪੂਰਨੀਆ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 15th, 04:30 pm
ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਤੋਂ ਮਾਫ਼ੀ ਮੰਗਦਾ ਹਾਂ, ਕੋਲਕਾਤਾ ਵਿੱਚ, ਮੇਰੇ ਸਮਾਗਮ ਵਿੱਚ ਥੋੜ੍ਹਾ ਸਮਾਂ ਜ਼ਿਆਦਾ ਗਿਆ, ਅਤੇ ਉਸ ਦੇ ਕਾਰਨ ਮੈਨੂੰ ਇੱਥੇ ਪਹੁੰਚਣ ਵਿੱਚ ਦੇਰੀ ਹੋਈ, ਉਸ ਦੇ ਬਾਵਜੂਦ ਵੀ ਇਨ੍ਹੀਂ ਵੱਡੀ ਤਾਦਾਦ ਵਿੱਚ ਤੁਸੀਂ ਲੋਕ ਸਾਨੂੰ ਅਸ਼ੀਰਵਾਦ ਦੇਣ ਲਈ ਆਏ, ਇਨ੍ਹਾ ਲੰਬਾ ਸਮਾਂ ਰੁੱਕੇ ਹਨ, ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ, ਅਤੇ ਦੇਰੀ ਨਾਲ ਆਉਣ ਲਈ ਮੈਂ ਫਿਰ ਇੱਕ ਵਾਰ ਜਨਤਾ-ਜਨਾਰਦਨ ਦੇ ਚਰਨਾਂ ਵਿੱਚ ਮੁਆਫ਼ੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੂਰਨੀਆ, ਬਿਹਾਰ ਵਿੱਚ ਲਗਭਗ ₹40,000 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ ਲਗਭਗ 40,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰਿਆਂ ਦਾ ਹਾਰਦਿਕ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪੂਰਨੀਆ ਮਾਂ ਪੂਰਣ ਦੇਵੀ, ਭਗਤ ਪ੍ਰਹਿਲਾਦ ਅਤੇ ਮਹਾਰਿਸ਼ੀ ਮੇਂਹੀ ਬਾਬਾ ਦੀ ਧਰਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਸ ਧਰਤੀ ਨੇ ਫਣੀਸ਼ਵਰਨਾਥ ਰੇਣੂ ਅਤੇ ਸਤੀਨਾਥ ਭਾਦੁੜੀ ਜਿਹੇ ਸਾਹਿਤਕਾਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਵਿਨੋਬਾ ਭਾਵੇ ਜਿਹੇ ਸਮਰਪਿਤ ਕਰਮਯੋਗੀਆਂ ਦੀ ਕਰਮਭੂਮੀ ਰਹੀ ਹੈ ਅਤੇ ਇਸ ਧਰਤੀ ਦੇ ਪ੍ਰਤੀ ਉਨ੍ਹਾਂ ਨੇ ਆਪਣੀ ਡੂੰਘੀ ਸ਼ਰਧਾ ਹੋਣ ਦੀ ਗੱਲ ਦੁਹਰਾਈ।ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ 2025 ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ
September 08th, 07:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਆਯੋਜਿਤ ਪੁਰਸ਼ ਹਾਕੀ ਏਸ਼ੀਆ ਕੱਪ 2025 ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜਿੱਤ ਹੋਰ ਵੀ ਖਾਸ ਹੈ ਕਿਉਂਕਿ ਭਾਰਤੀ ਟੀਮ ਨੇ ਪਿਛਲੀ ਦੱਖਣ ਕੋਰੀਆ ਦੀ ਜੇਤੂ ਟੀਮ ਨੂੰ ਹਰਾਇਆ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਬਿਹਾਰ ਦੇ ਰਾਜਗੀਰ ਵਿੱਚ ਪੁਰਸ਼ ਹਾਕੀ ਏਸ਼ੀਆ ਕੱਪ 2025 ਦੀ ਸ਼ੁਰੂਆਤ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 28th, 09:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ, 29 ਅਗਸਤ ਨੂੰ ਬਿਹਾਰ ਦੇ ਇਤਿਹਾਸਿਕ ਸ਼ਹਿਰ ਰਾਜਗੀਰ ਵਿੱਚ ਸ਼ੁਰੂ ਹੋਣ ਵਾਲੇ ਪੁਰਸ਼ ਹਾਕੀ ਏਸ਼ੀਆ ਕੱਪ 2025 ਦੀ ਪੂਰਵ ਸੰਧਿਆ ‘ਤੇ ਸਾਰੀਆਂ ਪ੍ਰਤੀਭਾਗੀ ਟੀਮਾਂ, ਖਿਡਾਰੀਆਂ, ਅਧਿਕਾਰੀਆਂ ਅਤੇ ਏਸ਼ੀਆ ਭਰ ਦੇ ਸਮਰਥਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਬਿਹਾਰ ਦੀ ਸ਼ਲਾਘਾ ਕੀਤੀ, ਜਿਸ ਨੇ ਹਾਲ ਦੇ ਦਿਨਾਂ ਵਿੱਚ ਇੱਕ ਜੀਵੰਤ ਖੇਡ ਕੇਂਦਰ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਹੈ ਅਤੇ ਖੇਲੋ ਇੰਡੀਆ ਯੂਥ ਗੇਮਸ 2025, ਏਸ਼ੀਆ ਰਗਬੀ ਅੰਡਰ-20 ਸੇਵਨਸ ਚੈਂਪੀਅਨਸ਼ਿਪ 2025, ਆਈਐੱਸਟੀਏਐੱਫ ਸੇਪਕਟਕਰਾ ਵਿਸ਼ਵ ਕੱਪ 2024 ਅਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟ੍ਰਾਫੀ 2025 ਜਿਹੇ ਪ੍ਰਮੁੱਖ ਟੂਰਨਾਮੈਂਟਾਂ ਦੀ ਮੇਜ਼ਬਾਨੀ ਕੀਤੀ ਹੈ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।