ਬਿਹਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 22nd, 03:33 pm

ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਅਤੇ ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।