ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 11 ਜਨਵਰੀ ਨੂੰ ਰਾਜਕੋਟ ਦਾ ਦੌਰਾ ਕਰਨਗੇ
January 09th, 12:07 pm
ਪ੍ਰਧਾਨ ਮੰਤਰੀ 11 ਜਨਵਰੀ, 2026 ਨੂੰ ਰਾਜਕੋਟ ਦਾ ਦੌਰਾ ਕਰਨਗੇ ਅਤੇ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣਗੇ। ਦੁਪਹਿਰ ਲਗਭਗ 1:30 ਵਜੇ ਉਹ ਸੰਮੇਲਨ ਵਿੱਚ ਟ੍ਰੇਡ ਸ਼ੋਅ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਲਗਭਗ 2:00 ਵਜੇ ਪ੍ਰਧਾਨ ਮੰਤਰੀ ਰਾਜਕੋਟ ਦੀ ਮਾਰਵਾੜੀ ਯੂਨੀਵਰਸਿਟੀ ਵਿਖੇ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕਰਨਗੇ। ਉਹ ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ 14 ਗ੍ਰੀਨਫੀਲਡ ਸਮਾਰਟ ਗੁਜਰਾਤ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟੇਡ (ਜੀਆਈਡੀਸੀ) ਅਸਟੇਟਾਂ ਦੇ ਵਿਕਾਸ ਦਾ ਐਲਾਨ ਕਰਨਗੇ ਅਤੇ ਰਾਜਕੋਟ ਵਿੱਚ ਜੀਆਈਡੀਸੀ ਦੇ ਮੈਡੀਕਲ ਡਿਵਾਈਸ ਪਾਰਕ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
June 13th, 02:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ, ਜਿਨ੍ਹਾਂ ਦੀ ਕੱਲ੍ਹ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਵਿੱਚ ਜਾਨ ਚਲਈ ਗਈ। ਸ਼੍ਰੀ ਮੋਦੀ ਨੇ ਸ਼੍ਰੀ ਰੂਪਾਣੀ ਦੇ ਪ੍ਰਤਿਸ਼ਠਿਤ ਕਰੀਅਰ ‘ਤੇ ਪ੍ਰਕਾਸ਼ ਪਾਇਆ, ਜਿਸ ਵਿੱਚ ਰਾਜਕੋਟ ਨਗਰ ਨਿਗਮ ਵਿੱਚ ਉਨ੍ਹਾਂ ਦੇ ਕਾਰਜਕਾਲ, ਰਾਜ ਸਭਾ ਸਾਂਸਦ, ਗੁਜਰਾਤ ਭਾਜਪਾ ਪ੍ਰਧਾਨ ਅਤੇ ਰਾਜ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀਆਂ ਵਿਭਿੰਨ ਭੂਮਿਕਾਵਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।It’s owing to the efforts of Maharja Digvijay Singh of Jamnagar that India has great relations with Poland: PM Modi in Jamnagar
May 02nd, 11:30 am
Addressing a rally in Jamnagar, PM Modi said “It’s owing to the efforts of Maharja Digvijay Singh of Jamnagar that India has great relations with Poland.” He added that Maharaja Digvijay Singh gave safe haven to Polish citizens fleeing the country owing to World War-2.Congress opposes abrogation of Article 370 and CAA to enable divisive politics: PM Modi in Junagadh
May 02nd, 11:30 am
Addressing a rally in Junagadh and attacking the Congress’s intent of pisive politics, PM Modi said, “Congress opposes abrogation of Article 370 and CAA to enable pisive politics.” He added that Congress aims to pide India into North and South. He said that Congress aims to keep India insecure to play its power politics.Congress 'Report Card' is a 'Report Card' of scams: PM Modi in Surendranagar
May 02nd, 11:15 am
Ahead of the impending Lok Sabha elections, Prime Minister Narendra Modi addressed powerful rally in Surendranagar, Gujarat. He added that his mission is a 'Viksit Bharat' and added, 24 x 7 for 2047 to enable a Viksit Bharat.PM Modi addresses powerful rallies in Anand, Surendranagar, Junagadh and Jamnagar in Gujarat
May 02nd, 11:00 am
Ahead of the impending Lok Sabha elections, Prime Minister Narendra Modi addressed powerful rallies in Anand, Surendranagar, Junagadh and Jamnagar in Gujarat. He added that his mission is a 'Viksit Bharat' and added, 24 x 7 for 2047 to enable a Viksit Bharat.TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।ਰਾਜਕੋਟ,ਗੁਜਰਾਤ ਵਿੱਚ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 25th, 07:52 pm
ਮੰਚ ‘ਤੇ ਮੌਜੂਦ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ, ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਵਿੱਚ ਮੇਰੇ ਸਾਥੀ ਸੀ ਆਰ ਪਾਟਿਲ, ਮੰਚ ‘ਤੇ ਵਿਰਾਜਮਾਨ ਹੋਰ ਸਾਰੇ ਸੀਨੀਅਰ ਮਹਾਨੁਭਾਵ, ਅਤੇ ਰਾਜਕੋਟ ਦੇ ਮੇਰੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜਕੋਟ ਵਿੱਚ 48,100 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 25th, 04:48 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਰਾਜਾਂ ਦੇ ਮਾਣਯੋਗ ਰਾਜਪਾਲਾਂ ਅਤੇ ਮੁੱਖ ਮੰਤਰੀਆਂ, ਸੰਸਦ ਅਤੇ ਵਿਧਾਨ ਸਭਾਵਾਂ ਦੇ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਦੀ ਵਰਚੁਅਲ ਮੌਜੂਦਗੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਉਸ ਸਮੇਂ ਨੂੰ ਯਾਦ ਕੀਤਾ ਜਦੋਂ ਸਾਰੇ ਮੁੱਖ ਵਿਕਾਸ ਪ੍ਰੋਗਰਾਮ ਇਕੱਲੇ ਨਵੀਂ ਦਿੱਲੀ ਵਿੱਚ ਚਲਾਏ ਜਾਂਦੇ ਸਨ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਮੌਜੂਦਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਅਤੇ ਭਾਰਤ ਸਰਕਾਰ ਨੂੰ ਦੇਸ਼ ਦੇ ਹਰ ਕੋਨੇ ਵਿੱਚ ਲੈ ਗਈ ਹੈ।ਰਾਜਕੋਟ ਦਾ ਮੇਰੇ ਹਿਰਦੇ ਵਿੱਚ ਹਮੇਸ਼ਾ ਇੱਕ ਵਿਸ਼ੇਸ਼ ਸਥਾਨ ਰਹੇਗਾ: ਪ੍ਰਧਾਨ ਮੰਤਰੀ
February 24th, 08:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਕੋਟ ਦੇ ਨਾਲ ਆਪਣੇ ਵਿਸ਼ੇਸ਼ ਲਗਾਓ ਨੂੰ ਯਾਦ ਕੀਤਾ ਅਤੇ ਮੋਦੀ ਪੁਰਾਲੇਖ (Archive’s) ਦੀ ਐਕਸ ਪੋਸਟ ਸ਼ੇਅਰ ਕੀਤੀ।ਪ੍ਰਧਾਨ ਮੰਤਰੀ 24 ਅਤੇ 25 ਫਰਵਰੀ ਨੂੰ ਗੁਜਰਾਤ ਦਾ ਦੌਰਾ ਕਰਨਗੇ
February 24th, 10:45 am
ਪ੍ਰਧਾਨ ਮੰਤਰੀ 24 ਅਤੇ 25 ਫਰਵਰੀ, 2024 ਨੂੰ ਗੁਜਰਾਤ ਦਾ ਦੌਰਾ ਕਰਨਗੇ। 25 ਫਰਵਰੀ ਨੂੰ ਸਵੇਰੇ 7:45 ਵਜੇ ਪ੍ਰਧਾਨ ਮੰਤਰੀ ਬੇਟ ਦਵਾਰਕਾ ਮੰਦਿਰ ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਸਵੇਰੇ 8:25 ਵਜੇ ਸੁਦਰਸ਼ਨ ਸੇਤੂ ਦਾ ਦੌਰਾ ਕਰਨਗੇ। ਬਾਅਦ ਵਿੱਚ ਉਹ ਸਵੇਰੇ 9:30 ਵਜੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕਰਨਗੇ।ਵਿਕਸਿਤ ਭਾਰਤ ਵਿਕਸਿਤ ਗੁਜਰਾਤ ਪ੍ਰੋਗਰਾਮ (Viksit Bharat Viksit Gujarat Programme) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 01:40 pm
ਗੁਜਰਾਤ ਦੇ ਮੇਰੇ ਪਿਆਰ ਭਾਈਓ ਅਤੇ ਭੈਣੋਂ, ਕੇਮ ਛੋ...ਮਜਾ ਮਾ। (केम छो...मजा मा।) ਅੱਜ ਵਿਕਸਿਤ ਭਾਰਤ-ਵਿਕਸਿਤ ਗੁਜਰਾਤ ਇੱਕ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ਅਤੇ ਜਿਹਾ ਮੈਨੂੰ ਦੱਸਿਆ ਗਿਆ, ਗੁਜਰਾਤ ਦੀਆਂ ਸਾਰੀਆਂ 182 ਵਿਧਾਨ ਸਭਾ ਸੀਟਾਂ ‘ਤੇ ਇਕੱਠੇ, ਗੁਜਰਾਤ ਦੇ ਹਰ ਕੋਣੇ ਵਿੱਚ ਲੱਖਾਂ ਲੋਕ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹਨ। ਵਿਕਸਿਤ ਗੁਜਰਾਤ ਦੀ ਯਾਤਰਾ ਵਿੱਚ ਆਪ ਸਭ ਲੋਕ ਇਤਨੇ ਉਤਸ਼ਾਹ ਨਾਲ ਸ਼ਾਮਲ ਹੋਏ ਹੋ...ਮੈਂ ਆਪ ਸਭ ਦਾ ਬਹੁਤ-ਬਹੁਤ ਅਭਿੰਨਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 10th, 01:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਪੀਐੱਮ ਆਵਾਸ ਯੋਜਨਾ (ਪੀਐੱਮਏਵਾਈ) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਸਮੁੱਚੇ ਗੁਜਰਾਤ ਵਿੱਚ ਬਣਾਏ ਗਏ 1.3 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ ਅਤੇ ਭੂਮੀ ਪੂਜਨ ਕੀਤਾ। ਉਨ੍ਹਾਂ ਨੇ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ
July 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।ਰਾਜਕੋਟ, ਗੁਜਰਾਤ ਦੇ ਰਾਜਕੋਟ, ਵਿੱਚ ਵਿੰਭਿੰਨ ਵਿਕਾਸਤਮਕ ਕਾਰਜਾਂ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 27th, 04:00 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਮੰਤਰੀ-ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਯ ਸਿੰਧੀਆ ਜੀ, ਸਾਬਕਾ ਮੁੱਖ ਮੰਤਰੀ ਭਾਈ ਵਿਜੈ ਰੂਪਾਣੀ ਜੀ, ਸੀ ਆਰ ਪਾਟੀਲ ਜੀ।