ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ –ਵਿਵੇਕ ਸਮਾਰਕ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 04:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ। ਮੌਜੂਦ ਸ਼ਖ਼ਸੀਅਤਾਂ ਅਤੇ ਨਾਗਰਿਕਾਂ ਦੇ ਭਾਰੀ ਇਕੱਠ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੀ ਮੁੱਖ ਦੇਵੀ, ਮਾਤਾ ਚਾਮੁੰਡੇਸ਼ਵਰੀ ਨੂੰ ਸਤਿਕਾਰ ਸਹਿਤ ਨਮਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ
August 01st, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ। ਮੌਜੂਦ ਸ਼ਖ਼ਸੀਅਤਾਂ ਅਤੇ ਨਾਗਰਿਕਾਂ ਦੇ ਭਾਰੀ ਇਕੱਠ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੀ ਮੁੱਖ ਦੇਵੀ, ਮਾਤਾ ਚਾਮੁੰਡੇਸ਼ਵਰੀ ਨੂੰ ਸਤਿਕਾਰ ਸਹਿਤ ਨਮਨ ਕੀਤਾ।ਪ੍ਰਧਾਨ ਮੰਤਰੀ ਸੁਆਮੀ ਸਮਰਣਾਨੰਦ ਜੀ ਮਹਾਰਾਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਗਏ
March 05th, 09:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਮਕ੍ਰਿਸ਼ਣ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj) ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਗਏ।ਪ੍ਰਧਾਨ ਮੰਤਰੀ ਨੇ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ
March 04th, 06:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੇ ਜਲਦੀ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਅੱਛੀ ਸਿਹਤ ਦੀ ਕਾਮਨਾ ਕੀਤੀ।