ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।The energy here today, especially among the youth, says it all - ‘Phir Ek Baar, NDA Sarkar’: PM Modi in Nawada, Bihar
November 02nd, 02:15 pm
In a public rally in Nawada, PM Modi highlighted the enthusiasm among the women of Bihar whenever he visited the state. He noted that from Jeevika Didis powering the rural economy to Lakhpati Didis setting examples of self-reliance, and to Krishi Sakhis, Bank Sakhis and Namo Drone Didis, women are leading the Bihar's transformation. Urging the crowd to switch on their mobile flashlights, he gathered support for the NDAPM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
September 12th, 04:54 pm
ਅੱਜ ਵਿਗਿਆਨ ਭਵਨ, ਭਾਰਤ ਦੇ ਸਵਰਣਿਮ ਅਤੀਤ ਦੇ ਪੁਨਰ ਜਾਗਰਣ ਦਾ ਗਵਾਹ ਬਣ ਰਿਹਾ ਹੈ। ਕੁਝ ਹੀ ਦਿਨ ਪਹਿਲਾਂ, ਮੈਂ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ। ਅਤੇ ਅੱਜ ਇੰਨੇ ਘੱਟ ਸਮੇਂ ਵਿੱਚ ਹੀ ਅਸੀਂ ਗਿਆਨ ਭਾਰਤਮ ਇੰਟਰਨੈਸ਼ਨਲ ਕਾਨਫਰੰਸ ਦਾ ਆਯੋਜਨ ਕਰ ਰਹੇ ਹਾਂ। ਹੁਣ ਇਸ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਇਹ ਇੱਕ ਸਰਕਾਰੀ ਜਾਂ academic event ਨਹੀਂ ਹੈ, ਗਿਆਨ ਭਾਰਤਮ ਮਿਸ਼ਨ, ਭਾਰਤ ਦੇ ਸੱਭਿਆਚਾਰ, ਸਾਹਿਤ ਅਤੇ ਚੇਤਨਾ ਦਾ ਨਾਅਰਾ ਬਣਨ ਜਾ ਰਿਹਾ ਹੈ। ਹਜ਼ਾਰਾ ਪੀੜ੍ਹੀਆਂ ਦਾ ਚਿੰਤਨ-ਮਨਨ, ਭਾਰਤ ਦੇ ਮਹਾਨ ਰਿਸ਼ੀਆਂ-ਅਚਾਰਿਆਂ ਅਤੇ ਵਿਦਵਾਨਾਂ ਦਾ ਬੋਧ ਅਤੇ ਖੋਜ, ਸਾਡੀਆਂ ਗਿਆਨ ਪਰੰਪਰਾਵਾਂ, ਸਾਡੀ ਵਿਗਿਆਨਕ ਵਿਰਾਸਤਾਂ, ਗਿਆਨ ਭਾਰਤਮ ਮਿਸ਼ਨ ਦੇ ਜ਼ਰੀਏ ਅਸੀਂ ਉਨ੍ਹਾਂ ਨੂੰ digitize ਕਰਨ ਜਾ ਰਹੇ ਹਾਂ। ਮੈਂ ਇਸ ਮਿਸ਼ਨ ਲਈ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਗਿਆਨ ਭਾਰਤਮ ਦੀ ਪੂਰੀ ਟੀਮ ਨੂੰ, ਅਤੇ ਸੱਭਿਆਚਾਰ ਮੰਤਰਾਲੇ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ
September 12th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਗਿਆਨ ਭਾਰਤਮ ‘ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਗਿਆਨ ਭਵਨ ਅੱਜ ਭਾਰਤ ਦੇ ਸੁਨਹਿਰੇ ਅਤੀਤ ਦੇ ਪੁਨਰ ਉਥਾਨ ਦਾ ਗਵਾਹ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ ਅਤੇ ਇੰਨੇ ਘਟ ਸਮੇਂ ਵਿੱਚ ਗਿਆਨ ਭਾਰਤਮ ਅੰਤਰਰਾਸ਼ਟਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਮਿਸ਼ਨ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਕੋਈ ਸਰਕਾਰੀ ਜਾ ਅਕਾਦਮਿਕ ਪ੍ਰੋਗਰਾਮ ਨਹੀਂ ਹੈ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ ਕਰਨ ਦੇ ਲਈ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਪ੍ਰਸੰਸ਼ਾ ਕੀਤੀ
December 21st, 07:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ ਅਤੇ ਪ੍ਰਕਾਸ਼ਨ ਕਰਨ ਦੇ ਲਈ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਪ੍ਰਸ਼ੰਸਾ ਕੀਤੀ ਹੈ।ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।ਪ੍ਰਧਾਨ ਮੰਤਰੀ ਲਾਓ ਰਾਮਾਇਣ ਦੇਖਿਆ
October 10th, 01:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੁਆਂਗ ਪ੍ਰਬਾਂਗ ਦੇ ਪ੍ਰਤੀਸ਼ਠਿਤ ਰਾਇਲ ਥਿਏਟਰ ਦੁਆਰਾ ਪੇਸ਼ ਲਾਓ ਰਾਮਾਇਣ ਜਿਸ ਨੂੰ ਫਲਕ ਫਲਮ ਜਾਂ ਫ੍ਰਾ ਲਕ ਫ੍ਰਾ ਰਾਮ ਕਿਹਾ ਜਾਂਦਾ ਹੈ ਦੀ ਇੱਕ ਲੜੀ (ਐਪੀਸੋਡ) ਦੇਖੀ। ਲਾਓਸ ਵਿੱਚ ਅੱਜ ਵੀ ਰਾਮਾਇਣ ਦੇ ਪ੍ਰਤੀ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਇਹ ਮਹਾਂਕਾਵਿ ਦੋਵਾਂ ਦੇਸ਼ਾਂ ਦਰਮਿਆਨ ਸਾਂਝੀ ਵਿਰਾਸਤ ਅਤੇ ਸਦੀਆਂ ਪੁਰਾਣੀ ਸੱਭਿਅਤਾ ਦੇ ਸਬੰਧ ਨੂੰ ਦਰਸਾਉਂਦਾ ਹੈ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਪ੍ਰਧਾਨ ਮੰਤਰੀ ਨੇ ਰਾਮਾਇਣ ਦੇ ਭਾਵੁਕ ਸ਼ਬਰੀ ਪ੍ਰਸੰਗ ‘ਤੇ ਮੈਥਿਲੀ ਠਾਕੁਰ ਦੁਆਰਾ ਗਾਇਆ ਭਜਨ ਸਾਂਝਾ ਕੀਤਾ
January 20th, 09:22 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮਾਇਣ ਦੇ ਭਾਵੁਕ ਸ਼ਬਰੀ ਪ੍ਰਸੰਗ (emotional Sabari episode) ‘ਤੇ ਮੈਥਿਲੀ ਠਾਕੁਰ(Maithili Thakur) ਦੁਆਰਾ ਗਾਇਆ ਭਜਨ ਸਾਂਝਾ ਕੀਤਾ ਹੈ।ਮਹਾਰਾਸ਼ਟਰ ਦੇ ਸੋਲਾਪੁਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਂਸ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇਜੀ, ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜਿਤ ਦਾਦਾ ਪਵਾਰ ਜੀ, ਮਹਾਰਾਸ਼ਟਰ ਸਰਕਾਰ ਦੇ ਹੋਰ ਮੰਤਰੀਗਣ, ਜਨ-ਪ੍ਰਤੀਨਿਧੀਗਣ, ਸ਼੍ਰੀ ਨਰਸੈੱਯਾ ਅਦਾਮ ਜੀ ਅਤੇ ਸੋਲਾਪੁਰ ਦੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2,000 ਕਰੋੜ ਰੁਪਏ ਲਾਗਤ ਦੇ 8 ਅਮਰੁਤ (AMRUT) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
January 19th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2000 ਕਰੋੜ ਰੁਪਏ ਲਾਗਤ ਦੀਆਂ 8 ਅਮਰੁਤ (AMRUT) (ਕਾਇਆਕਲਪ ਅਤੇ ਸ਼ਹਿਰੀ ਪਰਿਵਰਤਨ ਦੇ ਲਈ ਅਟਲ ਮਿਸ਼ਨ -Atal Mission for Rejuvenation and Urban Transformation ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮਹਾਰਾਸ਼ਟਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-Urban) ਦੇ ਤਹਿਤ ਬਣਾਏ ਗਏ 90,000 ਤੋਂ ਅਧਿਕ ਆਵਾਸ ਰਾਸ਼ਟਰ ਨੂੰ ਸਮਰਪਿਤ ਕੀਤੇ। ਸੋਲਾਪੁਰ ਵਿੱਚ ਰਾਯਨਗਰ ਹਾਊਸਿੰਗ ਸੋਸਾਇਟੀ( Raynagar Housing Society)ਦੇ 15,000 ਆਵਾਸ ਸਮਰਪਿਤ ਕੀਤੇ ਗਏ, ਜਿਨ੍ਹਾਂ ਦੇ ਲਾਭਾਰਥੀਆਂ ਵਿੱਚ ਹਜ਼ਾਰਾਂ ਹੈਂਡਲੂਮ ਵਰਕਰ, ਵੈਂਡਰ, ਪਾਵਰਲੂਮ ਵਰਕਰ, ਕਚਰਾ ਚੁੱਕਣ ਵਾਲੇ, ਬੀੜੀ ਵਰਕਰ, ਡ੍ਰਾਇਵਰ ਅਤੇ ਹੋਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਮਹਾਰਾਸ਼ਟਰ ਵਿੱਚ ਪੀਐੱਮ-ਸਵਨਿਧੀ(PM-SVANIDHI) ਦੇ 10,000 ਲਾਭਾਰਥੀਆਂ ਨੂੰ ਪਹਿਲੀ ਅਤੇ ਦੂਸਰੀ ਕਿਸ਼ਤ ਦੀ ਵੰਡ ਭੀ ਸ਼ੁਰੂ ਕੀਤੀ।ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ
January 18th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਦੇ ਲੇਪਾਕਸ਼ੀ ਗ੍ਰਾਮ ਸਥਿਤ ਵੀਰਭੱਦਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
January 16th, 06:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਦੇ ਲੇਪਾਕਸ਼ੀ ਗ੍ਰਾਮ ਸਥਿਤ ਵੀਰਭੱਦਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਸ਼੍ਰੀ ਮੋਦੀ ਨੇ ਤੇਲੁਗੁ ਵਿੱਚ ਰੰਗਨਾਥ ਰਾਮਾਇਣ ਦੇ ਛੰਦ ਸੁਣੇ ਅਤੇ ਆਂਧਰ ਪ੍ਰਦੇਸ਼ ਦੀ ਪਰੰਪਰਾਗਤ ਛਾਇਆ ਕਠਪੁਤਲੀ ਕਲਾ ਜਿਸ ਨੂੰ ਥੋਲੂ ਬੋੱਮਾਲਤਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਮਾਧਿਅਮ ਨਾਲ ਪ੍ਰਸਤੁਤ ਜਟਾਯੁ ਦੀ ਕਹਾਣੀ ਦੇਖੀ।ਆਈ ਸ਼੍ਰੀ ਸੋਨਲ ਮਾਤਾ ਦੇ ਜਨਮ ਸਤਾਬਦੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 13th, 12:00 pm
ਜਨਮਸ਼ਤਾਬਦੀ ਦੇ ਇਸ ਤਿੰਨ ਦਿਨਾਂ ਮਹੋਤਸਵ ਦੇ ਦਰਮਿਆਨ ਆਈ ਸ਼੍ਰੀ ਸੋਨਲ ਮਾਂ ਦੀਆਂ ਯਾਦਾਂ ਸਾਡੇ ਨਾਲ ਹਨ। ਭਗਵਤੀ ਸਵਰੂਪ ਸੋਨਲ ਮਾਂ ਇਸ ਗੱਲ ਦੇ ਸਾਕਸ਼ਾਤ ਉਦਾਹਰਣ ਰਹੇ ਕਿ ਭਾਰਤ ਭੂਮੀ ਕਿਸੇ ਵੀ ਯੁੱਗ ਵਿੱਚ ਅਵਤਾਰੀ ਆਤਮਾਵਾਂ ਤੋਂ ਖਾਲੀ ਨਹੀਂ ਹੁੰਦੀ ਹੈ। ਗੁਜਰਾਤ ਅਤੇ ਸੌਰਾਸ਼ਟਰ ਦੀ ਇਹ ਧਰਤੀ ਤਾਂ ਖਾਸ ਤੌਰ ‘ਤੇ ਮਹਾਨ ਸੰਤਾਂ ਅਤੇ ਵਿਭੂਤੀਆਂ ਦੀ ਭੂਮੀ ਰਹੀ ਹੈ। ਕਿਤਨੇ ਹੀ ਸੰਤ ਅਤੇ ਮਹਾਨ ਆਤਮਾਵਾਂ ਨੇ ਇਸ ਖੇਤਰ ਵਿੱਚ ਪੂਰੀ ਮਾਨਵਤਾ ਦੇ ਲਈ ਆਪਣਾ ਪ੍ਰਕਾਸ਼ ਬਿਖੇਰਾ ਹੈ। ਪਵਿੱਤਰ ਗਿਰਨਾਰ ਤਾਂ ਸਾਕਸ਼ਾਤ ਭਗਵਾਨ ਦੱਤਾਤ੍ਰੇਯ ਅਤੇ ਅਣਗਿਣਤ ਸੰਤਾਂ ਦਾ ਸਥਾਨ ਰਿਹਾ ਹੈ। ਸੌਰਾਸ਼ਟਰ ਦੀ ਇਸ ਸਨਾਤਨ ਸੰਤ ਪਰੰਪਰਾ ਵਿੱਚ ਸ਼੍ਰੀ ਸੋਨਲ ਮਾਂ ਆਧੁਨਿਕ ਯੁਗ ਦੇ ਲਈ ਪ੍ਰਕਾਸ਼ ਸਤੰਭ ਦੀ ਤਰ੍ਹਾਂ ਹਨ। ਉਨ੍ਹਾਂ ਦੀ ਆਧਿਅਤਮਿਕ ਊਰਜਾ, ਉਨ੍ਹਾਂ ਦੀਆਂ ਮਾਨਵੀ ਸਿੱਖਿਆਵਾਂ, ਉਨ੍ਹਾਂ ਦੀ ਤਪੱਸਿਆ, ਇਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿੱਚ ਇੱਕ ਅਦਭੁਤ ਦੇਵੀ ਆਕਰਸ਼ਣ ਪੈਦਾ ਹੁੰਦਾ ਹੈ। ਉਸ ਦੀ ਅਨੁਭੂਤੀ ਅੱਜ ਵੀ ਜੂਨਾਗੜ੍ਹ ਅਤੇ ਮਢੜਾ ਦੇ ਸੋਨਲ ਧਾਮ ਵਿੱਚ ਕੀਤੀ ਜਾ ਸਕਦੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਆਈ ਸ਼੍ਰੀ ਸੋਨਲ ਮਾਤਾ ਜੀ ਦੇ ਜਨਮ ਸ਼ਤਾਬਦੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 13th, 11:30 am
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈ ਸ਼੍ਰੀ ਸੋਨਲ ਮਾਂ ਦੀ ਜਨਮਸ਼ਤਾਬਦੀ ਪੌਸ਼ (ਪੋਹ) ਦੇ ਪਵਿੱਤਰ ਮਹੀਨੇ ਵਿੱਚ ਹੋ ਰਹੀ ਹੈ ਅਤੇ ਇਸ ਪਾਵਨ ਆਯੋਜਨ ਨਾਲ ਜੁੜਨਾ ਸੁਭਾਗ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਸੋਨਲ ਮਾਤਾ ਜੀ ਦੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਸਮੁੱਚੇ ਚਾਰਣ ਸਮਾਜ ਅਤੇ ਵਿਵਸਥਾਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਉਨ੍ਹਾਂ ਨੇ ਕਿਹਾ ਕਿ ਮਢੜਾ ਧਾਮ ਚਾਰਣ ਭਾਈਚਾਰੇ ਦੇ ਲਈ ਸ਼ੁਰਧਾ, ਭਗਤੀ, ਅਨੁਸ਼ਠਾਨ ਅਤੇ ਪਰੰਪਰਾਵਾਂ ਦਾ ਕੇਂਦਰ ਹੈ। ਮੈਂ ਸ਼੍ਰੀ ਆਈ ਦੇ ਚਰਣਾਂ ਵਿੱਚ ਸ਼ੀਸ ਝੁਕਾ ਕੇ ਵੰਦਨ ਕਰਦਾ ਹਾਂ।”