ਪ੍ਰਧਾਨ ਮੰਤਰੀ ਨੇ ਰਾਣੀ ਰਸ਼ਮਨੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
September 28th, 10:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਣੀ ਰਸ਼ਮਨੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਹਿੰਮਤ, ਹਮਦਰਦੀ ਅਤੇ ਮਜ਼ਬੂਤ ਵਿਸ਼ਵਾਸ ਦਾ ਇੱਕ ਮਹਾਨ ਪ੍ਰਤੀਕ ਦੱਸਿਆ।