ਪ੍ਰਧਾਨ ਮੰਤਰੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ

September 12th, 02:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪਛੱਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।

ਅਗਲੀ ਪੀੜ੍ਹੀ ਦੇ ਜੀਐੱਸਟੀ ਸੁਧਾਰ ਡੇਅਰੀ ਕਿਸਾਨਾਂ ਨੂੰ ਸਸ਼ਕਤ ਬਣਾਉਣਗੇ ਅਤੇ ਗ੍ਰਾਮੀਣ ਅਰਥਵਿਵਸਥਾ ਨੂੰ ਮਜ਼ਬੂਤ ਕਰਨਗੇ: ਪ੍ਰਧਾਨ ਮੰਤਰੀ

September 04th, 08:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਡੇਅਰੀ ਕਿਸਾਨਾਂ ਅਤੇ ਗ੍ਰਾਮੀਣ ਅਰਥਵਿਵਸਥਾ ਦੇ ਪ੍ਰਤੀ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ ਅਤੇ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਅਤੇ ਸਮਾਵੇਸ਼ੀ ਵਿਕਾਸ ਨੂੰ ਗਤੀ ਦੇਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੱਤੀ।

ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 11th, 11:00 am

ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

April 11th, 10:49 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।

ਬਾਵਲਿਯਾਲੀ ਧਾਮ ਦੇ ਇੱਕ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

March 20th, 04:35 pm

ਸਭ ਤੋਂ ਪਹਿਲੇ ਮੈਂ ਭਰਵਾਡ ਸਮਾਜ ਦੀ ਪਰੰਪਰਾ ਅਤੇ ਸਾਰੇ ਪੂਜਯ ਸੰਤਾਂ ਨੂੰ, ਮਹੰਤਾਂ ਨੂੰ, ਸੰਪੂਰਨ ਪਰੰਪਰਾ ਦੇ ਲਈ ਜੀਵਨ ਅਰਪਣ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਅੱਜ ਖੁਸ਼ੀ ਅਨੇਕ ਗੁਣਾ ਵਧ ਗਈ ਹੈ। ਇਸ ਵਾਰ ਜੋ ਮਹਾ ਕੁੰਭ ਹੋਇਆ ਹੈ, ਇਤਿਹਾਸਿਕ ਤਾਂ ਸੀ ਹੀ,ਪਰ ਸਾਡੇ ਲਈ ਗਰਵ (ਮਾਣ) ਦੀ ਬਾਤ ਹੈ ਕਿ ਕਿਉਂਕਿ ਮਹਾ ਕੁੰਭ ਦੇ ਪੁਣਯ (ਸ਼ੁਭ) ਅਵਸਰ ‘ਤੇ ਮਹੰਤ ਸ਼੍ਰੀ ਰਾਮ ਬਾਪੂ ਜੀ ਨੂੰ ਮਹਾ ਮੰਡਲੇਸ਼ਵਰ ਦੀ ਉਪਾਧੀ ਪ੍ਰਾਪਤ ਹੋਈ ਹੈ। ਇਹ ਕਾਫੀ ਬੜੀ ਘਟਨਾ ਹੈ, ਅਤੇ ਸਾਡੇ ਸਭ ਦੇ ਲਈ ਅਨੇਕ ਗੁਣਾ ਖੁਸ਼ੀ ਦਾ ਅਵਸਰ ਹੈ। ਰਾਮ ਬਾਪੂ ਜੀ ਅਤੇ ਸਮਾਜ ਦੇ ਸਾਰੇ ਪਰਿਵਾਰਜਨਾਂ ਨੂੰ ਮੇਰੀ ਤਰਫ਼ੋਂ ਖੂਬ-ਖੂਬ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਵਲਿਯਾਲੀ ਧਾਮ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ

March 20th, 04:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਗੁਜਰਾਤ ਦੇ ਭਰਵਾਡ ਸਮਾਜ (Bharwad Samaj of Gujarat) ਨਾਲ ਸਬੰਧਿਤ ਬਾਵਲਿਯਾਲੀ ਧਾਮ (Bavaliyali Dham) ਦੇ ਪ੍ਰੋਗਰਾਮ ਵਿੱਚ ਆਪਣੇ ਵਿਚਾਰ ਵਿਅਕਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਮਹੰਤ ਸ਼੍ਰੀ ਰਾਮ ਬਾਪੂ ਜੀ(Mahant Shri Ram Bapu ji), ਸਮੁਦਾਇ ਦੇ ਮੋਹਰੀ ਵਿਅਕਤੀਆਂ ਅਤੇ ਉਪਸਥਿਤ ਹਜ਼ਾਰਾਂ ਭਗਤਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਭਰਵਾਡ ਸਮੁਦਾਇ (Bharwad community) ਦੀਆਂ ਪਰੰਪਰਾਵਾਂ ਅਤੇ ਇਨ੍ਹਾਂ ਪਰੰਪਰਾਵਾਂ ਨੂੰ ਕਾਇਮ ਰੱਖਣ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਪੂਜਯ ਸੰਤਾਂ ਅਤੇ ਮਹੰਤਾਂ ਨੂੰ ਆਦਰਪੂਰਵਕ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਇਤਿਹਾਸਿਕ ਮਹਾਕੁੰਭ (historic Mahakumbh) ਨਾਲ ਜੁੜੀ ਅਪਾਰ ਖੁਸ਼ੀ ਅਤੇ ਗੌਰਵ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਪਵਿੱਤਰ ਆਯੋਜਨ ਦੇ ਦੌਰਾਨ ਮਹੰਤ ਸ਼੍ਰੀ ਰਾਮ ਬਾਪੂ ਜੀ ਨੂੰ ਮਹਾਮੰਡਲੇਸ਼ਵਰ ਦੀ ਉਪਾਧੀ (title of Mahamandaleshwar) ਦਿੱਤੇ ਜਾਣ ਦੇ ਮਹੱਤਵਪੂਰਨ ਅਵਸਰ ’ਤੇ ਆਪਣੇ ਵਿਚਾਰ ਰੱਖੇ ਅਤੇ ਇਸ ਨੂੰ ਸਾਰਿਆਂ ਦੇ ਲਈ ਇੱਕ ਬੜੀ ਉਪਲਬਧੀ ਅਤੇ ਅਪਾਰ ਖੁਸ਼ੀ ਦਾ ਸਰੋਤ ਦੱਸਿਆ। ਉਨ੍ਹਾਂ ਨੇ ਮਹੰਤ ਸ਼੍ਰੀ ਰਾਮ ਬਾਪੂ ਜੀ (Mahant Shri Ram Bapu ji) ਅਤੇ ਸਮੁਦਾਇ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਉਪਲਬਧੀਆਂ ’ਤੇ ਖੁਸ਼ੀ ਵਿਅਕਤ ਕਰਦੇ ਹੋਏ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਨੇ ਵਰ੍ਹੇ 2024-25 ਅਤੇ 2025-26 ਲਈ ਵਧੀ ਹੋਈ ਐਲੋਕੇਸ਼ਨ ਦੇ ਨਾਲ ਸੰਸ਼ੋਧਿਤ ਰਾਸ਼ਟਰੀਯ ਗੋਕੁਲ ਮਿਸ਼ਨ ਦੇ ਲਾਗੂਕਰਨ ਨੂੰ ਮਨਜ਼ੂਰੀ ਦਿੱਤੀ

March 19th, 04:18 pm

ਇਸ ਦੇ ਨਾਲ ਦੋ ਨਵੀਆਂ ਗਤੀਵਿਧੀਆਂ ਜੋੜੀਆਂ ਗਈਆਂ ਹਨ: (i) 1500 ਵੱਛੀਆਂ ਦੇ ਲਈ 30 ਰਿਹਾਇਸ਼ੀ ਸੁਵਿਧਾਵਾਂ ਦੇ ਨਿਰਮਾਣ ਨੂੰ ਲੈ ਕੇ ਲਾਗੂਕਰਨ ਏਜੰਸੀਆਂ ਨੂੰ ਵੱਛੀ ਪਾਲਣ ਕੇਂਦਰਾਂ ਦੀ ਸਥਾਪਨਾ ਲਈ ਪੂੰਜੀਗਤ ਲਾਗਤ ਦੀ 35 ਪ੍ਰਤੀਸ਼ਤ ਇੱਕਮੁਸ਼ਤ ਸਹਾਇਤਾ ਅਤੇ (ii) ਕਿਸਾਨਾਂ ਨੂੰ ਹਾਈ ਜੈਨੇਟਿਕ ਮੈਰਿਟ (ਐੱਚਜੀਐੱਮ) ਆਈਵੀਐੱਫ ਵੱਛੀ ਖਰੀਦਣ ਲਈ ਪ੍ਰੋਤਸਾਹਿਤ ਕਰਨਾ, ਤਾਂ ਜੋ ਅਜਿਹੀ ਖਰੀਦ ਲਈ ਦੁੱਧ ਸੰਘਾਂ/ਵਿੱਤੀ ਸੰਸਥਾਵਾਂ/ਬੈਂਕਾਂ ਤੋਂ ਕਿਸਾਨਾਂ ਦੁਆਰਾ ਲਏ ਗਏ ਲੋਨ ‘ਤੇ 3 ਪ੍ਰਤੀਸ਼ਤ ਵਿਆਜ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ ਜਾ ਸਕੇ। ਇਸ ਨਾਲ ਵਧੇਰੇ ਪੈਦਾਵਾਰ ਦੇਣ ਵਾਲੀਆਂ ਨਸਲਾਂ ਦੇ ਸਿਸਟਮਿਕ ਇੰਡਕਸ਼ਨ (systemic induction) ਵਿੱਚ ਮਦਦ ਮਿਲੇਗੀ।

ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ

February 22nd, 11:30 am

ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ

February 22nd, 10:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।

ਰਾਜਸਥਾਨ ਦੇ ਭੀਲਵਾੜਾ ਵਿੱਚ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ਅਵਤਰਣ ਮਹੋਤਸਵ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 28th, 03:50 pm

ਅੱਜ ਇਸ ਪਾਵਨ ਅਵਸਰ ’ਤੇ ਭਗਵਾਨ ਦੇਵਨਾਰਾਇਣ ਜੀ ਦਾ ਬੁਲਾਵਾ ਆਇਆ ਅਤੇ ਜਦੋਂ ਭਗਵਾਨ ਦੇਵਨਾਰਾਇਣ ਜੀ ਦਾ ਬੁਲਾਵਾ ਆਏ ਅਤੇ ਕੋਈ ਮੌਕਾ ਛੱਡਦਾ ਹੈ ਕੀ? ਮੈਂ ਵੀ ਹਾਜ਼ਰ ਹੋ ਗਿਆ। ਅਤੇ ਤੁਸੀਂ ਯਾਦ ਰੱਖਿਓ, ਇਹ ਕੋਈ ਪ੍ਰਧਾਨ ਮੰਤਰੀ ਇੱਥੇ ਨਹੀਂ ਆਇਆ ਹੈ। ਮੈਂ ਪੂਰੇ ਭਗਤੀਭਾਵ ਨਾਲ ਆਪ ਹੀ ਦੀ ਤਰ੍ਹਾਂ ਇੱਕ ਯਾਤਰੀ ਦੇ ਰੂਪ ਵਿੱਚ ਅਸ਼ੀਰਵਾਦ ਲੈਣ ਆਇਆ ਹਾਂ। ਹੁਣੇ ਮੈਨੂੰ ਯੱਗਸ਼ਾਲਾ ਵਿੱਚ ਪੂਰਨ-ਆਹੂਤੀ ਦੇਣ ਦਾ ਵੀ ਸੁਭਾਗ ਮਿਲਿਆ। ਮੇਰੇ ਲਈ ਇਹ ਵੀ ਸੁਭਾਗ ਦਾ ਵਿਸ਼ਾ ਹੈ ਕਿ ਮੇਰੇ ਜਿਹੇ ਇੱਕ ਸਾਧਾਰਣ ਵਿਅਕਤੀ ਨੂੰ ਅੱਜ ਤੁਹਾਡੇ ਦਰਮਿਆਨ ਆ ਕਰ ਕੇ ਭਗਵਾਨ ਦੇਵਨਾਰਾਇਣ ਜੀ ਦਾ ਅਤੇ ਉਨ੍ਹਾਂ ਦੇ ਸਾਰੇ ਭਗਤਾਂ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਇਹ ਪੁਣਯ(ਪੁੰਨ) ਪ੍ਰਾਪਤ ਹੋਇਆ ਹੈ। ਭਗਵਾਨ ਦੇਵਨਾਰਾਇਣ ਅਤੇ ਜਨਤਾ ਜਨਾਰਦਨ, ਦੋਨਾਂ ਦੇ ਦਰਸ਼ਨ ਕਰਕੇ ਮੈਂ ਅੱਜ ਧੰਨ ਹੋ ਗਿਆ ਹਾਂ। ਦੇਸ਼ ਭਰ ਤੋਂ ਇੱਥੇ ਪਧਾਰੇ ਸਾਰੇ ਸ਼ਰਧਾਲੂਆਂ ਦੀ ਭਾਂਤੀ, ਮੈਂ ਭਗਵਾਨ ਦੇਵਨਾਰਾਇਣ ਤੋਂ ਅਨਵਰਤ ਰਾਸ਼ਟਰ ਸੇਵਾ ਦੇ ਲਈ, ਗ਼ਰੀਬਾਂ ਦੇ ਕਲਿਆਣ ਦੇ ਲਈ ਅਸ਼ੀਰਵਾਦ ਮੰਗਣ ਆਇਆ ਹਾਂ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਭੀਲਵਾੜਾ ਵਿੱਚ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ 'ਅਵਤਰਣ ਮਹੋਤਸਵ' ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ

January 28th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਭੀਲਵਾੜਾ ਵਿੱਚ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ‘ਅਵਤਰਣ ਮਹੋਤਸਵ’ ਦੇ ਸਬੰਧ ਵਿੱਚ ਆਯੋਜਿਤ ਇੱਕ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਮੰਦਿਰ ਦਾ ਦੌਰਾ ਕੀਤਾ ਅਤੇ ਪਰਿਕਰਮਾ ਕੀਤੀ ਅਤੇ ਨਿੰਮ ਦਾ ਬੂਟਾ ਵੀ ਲਾਇਆ। ਉਨ੍ਹਾਂ ਯੱਗਸ਼ਾਲਾ ਵਿੱਚ ਚਲ ਰਹੇ ਵਿਸ਼ਨੂੰ ਮਹਾਯੱਗ ਵਿੱਚ ਪੂਰਨਾਹੂਤੀ ਵੀ ਕੀਤੀ। ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੀ ਰਾਜਸਥਾਨ ਦੇ ਲੋਕ ਪੂਜਾ ਕਰਦੇ ਹਨ ਅਤੇ ਉਨ੍ਹਾਂ ਦੇ ਪੈਰੋਕਾਰ ਦੇਸ਼ ਭਰ ਵਿੱਚ ਫੈਲੇ ਹੋਏ ਹਨ। ਉਨ੍ਹਾਂ ਨੂੰ ਲੋਕ ਸੇਵਾ ਲਈ ਕੀਤੇ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਂਦਾ ਹੈ।

ਇੰਟਰਨੈਸ਼ਨਲ ਡੇਅਰੀ ਫੈਡਰੇਸ਼ਨ ਵਰਲਡ ਡੇਅਰੀ ਸਮਿਟ 2022 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

September 12th, 11:01 am

ਮੈਨੂੰ ਖੁਸ਼ੀ ਹੈ ਕਿ ਅੱਜ ਡੇਅਰੀ ਸੈਕਟਰ ਦੇ ਦੁਨੀਆ ਭਰ ਦੇ ਐਕਸਪਰਟਸ ਅਤੇ innovators ਭਾਰਤ ਵਿੱਚ ਇਕਜੁੱਟ ਹੋਏ ਹਨ। ਮੈਂ World Dairy Summit ਵਿੱਚ ਅਲੱਗ-ਅਲੱਗ ਦੇਸ਼ਾਂ ਤੋਂ ਆਏ ਹੋਏ ਸਾਰੇ ਮਹਾਨੁਭਾਵਾਂ ਦਾ ਭਾਰਤ ਦੇ ਕੋਟਿ-ਕੋਟਿ ਪਸ਼ੂਆਂ ਦੀ ਤਰਫ਼ ਤੋਂ, ਭਾਰਤ ਦੇ ਕੋਟਿ-ਕੋਟਿ ਨਾਗਰਿਕਾਂ ਦੀ ਤਰਫ਼ ਤੋਂ, ਭਾਰਤ ਸਰਕਾਰ ਦੀ ਤਰਫ਼ ਤੋਂ ਹਿਰਦੇ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਡੇਅਰੀ ਸੈਕਟਰ ਦੀ ਸਮਰੱਥਾ ਨਾ ਸਿਰਫ਼ ਗ੍ਰਾਮੀਣ ਅਰਥਵਿਵਸਥਾ ਨੂੰ ਗਤੀ ਦਿੰਦੀ ਹੈ, ਬਲਕਿ ਇਹ ਦੁਨੀਆ ਭਰ ਵਿੱਚ ਕਰੋੜਾਂ ਲੋਕਾਂ ਦੀ ਆਜੀਵਿਕਾ ਦਾ ਵੀ ਪ੍ਰਮੁੱਖ ਸਾਧਨ ਹੈ। ਮੈਨੂੰ ਵਿਸ਼ਵਾਸ ਹੈ, ਕਿ ਇਹ ਸਮਿਟ, ideas, technology, expertise ਅਤੇ ਡੇਅਰੀ ਸੈਕਟਰ ਨਾਲ ਜੁੜੀਆਂ ਪਰੰਪਰਾਵਾਂ ਦੇ ਪੱਧਰ ’ਤੇ ਇੱਕ ਦੂਸਰੇ ਦੀ ਜਾਣਕਾਰੀ ਵਧਾਉਣ ਅਤੇ ਇੱਕ ਦੂਸਰੇ ਤੋਂ ਸਿੱਖਣ ਵਿੱਚ ਬਹੁਤ ਬੜੀ ਭੂਮਿਕਾ ਨਿਭਾਵੇਗੀ।

PM inaugurates International Dairy Federation World Dairy Summit 2022 in Greater Noida

September 12th, 11:00 am

PM Modi inaugurated International Dairy Federation World Dairy Summit. “The potential of the dairy sector not only gives impetus to the rural economy, but is also a major source of livelihood for crores of people across the world”, he said.

Cabinet approves Revising and Realigning various components of Department of Animal Husbandry & Dairying Schemes and Special livestock package for leveraging investment of Rs.54,618 crore

July 14th, 07:40 pm

The Cabinet Committee on Economic Affairs chaired by PM Modi approved implementation of special livestock sector package consisting of several activities by revising and realigning various components of Government of India's schemes for next 5 years starting from 2021-22 in order to further boost growth in livestock sector and thereby making animal husbandry more remunerative to 10 crore farmers engaged in the sector.