ਪ੍ਰਧਾਨ ਮੰਤਰੀ ਨੇ ਸ਼ੌਟਪੁਟ ਐਥਲੀਟ ਰਵੀ ਰੋਂਗਾਲੀ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

October 24th, 09:37 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ੌਟਪੁਟ ਐਥਲੀਟ ਰਵੀ ਰੋਂਗਾਲੀ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟਪੁਟ ਐੱਫ40 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।