ਕੇਂਦਰੀ ਕੈਬਨਿਟ ਨੇ 2026-27 ਸੀਜ਼ਨ ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਦਿੱਤੀ
February 24th, 04:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਅੱਜ ਮਾਰਕੀਟਿੰਗ ਸੀਜ਼ਨ 2026-27 ਦੇ ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ।ਕੈਬਨਿਟ ਨੇ 2025-26 ਸੀਜ਼ਨ ਦੇ ਲਈ ਕੱਚੇ ਪਟਸਨ ਦੇ ਨਿਊਨਤਮ ਸਮਰਥਨ ਮੁੱਲ (MSP-ਐੱਮਐੱਸਪੀ) ਨੂੰ ਪ੍ਰਵਾਨਗੀ ਦਿੱਤੀ
January 22nd, 03:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ- CCEA) ਨੇ ਮਾਰਕਿਟਿੰਗ ਸੀਜ਼ਨ 2025-26 ਦੇ ਲਈ ਕੱਚੇ ਪਟਸਨ ਦੇ ਨਿਊਨਤਮ ਸਮਰਥਨ ਮੁੱਲ (ਐੱਸਐੱਸਪੀ-MSP) ਨੂੰ ਪ੍ਰਵਾਨਗੀ ਦਿੱਤੀ ਹੈ।