ਵੀਡੀਓ ਕਾਨਫ਼ਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 27th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ, ਮੁੱਖ ਮੰਤਰੀਆਂ ਅਤੇ ਮਾਈ ਭਾਰਤ ਦੇ ਲੱਖਾਂ ਵਲੰਟੀਅਰਾਂ ਨੂੰ ਦਿਲੋਂ ਵਧਾਈ ਦਿੱਤੀ। 29 ਅਗਸਤ ਨੂੰ ਆਉਣ ਵਾਲੇ ਰਾਸ਼ਟਰੀ ਖੇਡ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਅਤੇ ਸਮੁੱਚੇ ਖੇਡ ਭਾਈਚਾਰੇ ਨੂੰ ਪੇਸ਼ਗੀ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਹ ਦਿਨ ਭਾਰਤ ਮਾਤਾ ਦੇ ਮਹਾਨ ਸਪੂਤ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਨ ਦਾ ਵੀ ਦਿਨ ਹੈ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ
August 27th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ, ਮੁੱਖ ਮੰਤਰੀਆਂ ਅਤੇ ਮਾਈ ਭਾਰਤ ਦੇ ਲੱਖਾਂ ਵਲੰਟੀਅਰਾਂ ਨੂੰ ਦਿਲੋਂ ਵਧਾਈ ਦਿੱਤੀ। 29 ਅਗਸਤ ਨੂੰ ਆਉਣ ਵਾਲੇ ਰਾਸ਼ਟਰੀ ਖੇਡ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਅਤੇ ਸਮੁੱਚੇ ਖੇਡ ਭਾਈਚਾਰੇ ਨੂੰ ਪੇਸ਼ਗੀ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਹ ਦਿਨ ਭਾਰਤ ਮਾਤਾ ਦੇ ਮਹਾਨ ਸਪੂਤ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਨ ਦਾ ਵੀ ਦਿਨ ਹੈ।”ਪ੍ਰਧਾਨ ਮੰਤਰੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ 'ਤੇ ਆਲਮੀ ਨੇਤਾਵਾਂ ਦੀਆਂ ਨਿੱਘੀਆਂ ਵਧਾਈਆਂ ਲਈ ਧੰਨਵਾਦ ਕੀਤਾ
August 15th, 05:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ 'ਤੇ ਨਿੱਘੀਆਂ ਵਧਾਈਆਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ ਅਤੇ ਦੁਨੀਆ ਭਰ ਤੋਂ ਪ੍ਰਾਪਤ ਵਧਾਈ ਸੁਨੇਹਿਆਂ ਲਈ ਪ੍ਰਸ਼ੰਸਾ ਪ੍ਰਗਟ ਕੀਤੀ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਬਦਲਾਅ ਦੇ 12 ਸਾਲ: ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਹਾੜੇ ਦੇ ਸੰਬੋਧਨ ਵਿੱਚ ਭਾਰਤ ਦੀ ਤਰੱਕੀ ’ਤੇ ਚਾਨਣਾ ਪਾਇਆ
August 15th, 01:18 pm
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 12 ਸਾਲਾਂ ਵਿੱਚ ਭਾਰਤ ਵਿੱਚ ਆਏ ਬਦਲਾਅ ’ਤੇ ਚਾਨਣਾ ਪਾਇਆ ਅਤੇ ਨਿਰਮਾਣ, ਡਿਜੀਟਲ ਬੁਨਿਆਦੀ ਢਾਂਚੇ, ਬੁਨਿਆਦੀ ਸਹੂਲਤਾਂ, ਊਰਜਾ ਸੁਰੱਖਿਆ, ਨੌਜਵਾਨਾਂ ਦੇ ਸ਼ਕਤੀਕਰਨ, ਨਵੀਨਤਾ, ਸਮਾਜਿਕ ਸੁਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਹੋਈ ਤਰੱਕੀ ਦਾ ਵੇਰਵਾ ਸਾਂਝਾ ਕੀਤਾ।ਪ੍ਰਧਾਨ ਮੰਤਰੀ ਵੱਲੋਂ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏਆਈ ਹੁਨਰ ਸਿਖਲਾਈ ਦੇਣ ਦਾ ਐਲਾਨ
August 15th, 01:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਸਿੱਖਿਆ, ਖੇਡਾਂ, ਸਿਵਲ ਡਿਫੈਂਸ, ਸੈਮੀਕੰਡਕਟਰ ਨਿਰਮਾਣ, ਪ੍ਰਮਾਣੂ ਊਰਜਾ ਅਤੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨਾਲ ਜੁੜੀਆਂ ਕਈ ਪਹਿਲਕਦਮੀਆਂ ਅਤੇ ਟੀਚਿਆਂ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿੱਚ ਵਿਕਸਿਤ ਭਾਰਤ ਵੱਲ ਭਾਰਤ ਦੀ ਅਗਲੀ ਪੁਲਾਂਘ ਦਾ ਜ਼ੋਰਦਾਰ ਸੱਦਾ ਦਿੱਤਾ
August 15th, 12:51 pm
ਲਾਲ ਕਿਲ੍ਹੇ ਦੀ ਫ਼ਸੀਲ ਤੋਂ ਆਪਣੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2047 ਤੱਕ ਵਿਕਸਿਤ ਭਾਰਤ ਵੱਲ ਭਾਰਤ ਦੀ ਯਾਤਰਾ ਨੂੰ ਤੇਜ਼ ਕਰਨ ਦੇ ਮੰਤਵ ਨਾਲ ਕਈ ਕਈ ਸੱਦੇ ਦਿੱਤੇ। ਦੇਸ਼ ਦੇ ਕਾਰਜ ਸੱਭਿਆਚਾਰ, ਸੋਚ ਅਤੇ ਆਸਾਂ ਦੇ ਪੈਮਾਨੇ ਵਿੱਚ ਤਬਦੀਲੀ ਦੀ ਮੰਗ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਾਗਰਿਕਾਂ, ਸਰਕਾਰਾਂ, ਉਦਯੋਗ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਵੱਲੋਂ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ।ਦਿੱਲੀ ਦੇ ਲਾਲ ਕਿਲੇ 'ਤੇ 80ਵੇਂ ਆਜ਼ਾਦੀ ਦਿਵਸ ਦੀਆਂ ਝਲਕੀਆਂ
August 15th, 11:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਪ੍ਰਸਿੱਧ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਆ ਚਿੱਪ ਲਿਮਿਟੇਡ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 21st, 05:30 pm
ਅੱਜ ਭਾਰਤ, ਵਿਕਸਿਤ ਹੋਣ ਦੇ ਟੀਚੇ ’ਤੇ ਬਹੁਤ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਂ ਲਾਲ ਕਿਲ੍ਹੇ ਤੋਂ ਵੀ ਕਿਹਾ ਹੈ- ਭਾਰਤ ਕੋਲ ਰੁਕਣ ਦਾ, ਹੌਲੀ ਹੋਣ ਦਾ ਸਮਾਂ ਨਹੀਂ ਹੈ। ਸਾਲ 2026 ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਆਪਣੀ ਤਰੱਕੀ ਹੋਰ ਤੇਜ਼ ਕਰ ਦਿੱਤੀ ਹੈ। 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਨਾਲ ਦੇਸ਼ ਦੇ ਲੱਖਾਂ ਨੌਜਵਾਨ ਜੁੜੇ, 16 ਜਨਵਰੀ ਨੂੰ ਅਸੀਂ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ, ਭਾਰਤ ਦੀ ਸਟਾਰਟ-ਅੱਪ ਕ੍ਰਾਂਤੀ ਨੂੰ ਨਵੀਂ ਊਰਜਾ ਦਿੱਤੀ। ਜਨਵਰੀ ਵਿੱਚ ਹੀ ਹੋਏ ਭਾਰਤ ਊਰਜਾ ਸੰਮੇਲਨ ਵਿੱਚ ਭਾਰਤ ਨੇ ਆਪਣੀ ਸਮਰੱਥਾ ਨਾਲ ਦੁਨੀਆ ਦਾ ਧਿਆਨ ਖਿੱਚਿਆ। ਫਿਰ ਵਿਕਸਿਤ ਭਾਰਤ ਨੂੰ ਨਵੀਂ ਰਫ਼ਤਾਰ ਦੇਣ ਵਾਲਾ ਬਜਟ ਆਇਆ ਅਤੇ ਹੁਣ ਇਹ ਹਫ਼ਤਾ ਵੀ ਭਾਰਤ ਲਈ ਇਤਿਹਾਸਕ ਸਿੱਧ ਹੋ ਰਿਹਾ ਹੈ। ਗਲੋਬਲ ਏਆਈ ਪ੍ਰਭਾਵ ਸੰਮੇਲਨ ਵਿੱਚ, ਕਈ ਦੇਸ਼ਾਂ ਦੇ ਰਾਜ ਦੇ ਮੁਖੀ ਅਤੇ ਤਕਨਾਲੋਜੀ ਜਗਤ ਦੇ ਦਿੱਗਜ, ਸਾਰੇ ਦਿੱਲੀ ਵਿੱਚ ਇਕੱਠੇ ਹੋਏ। ਇਸ ਸੰਮੇਲਨ ਵਿੱਚ ਦੁਨੀਆ ਨੇ ਭਾਰਤ ਦੀ ਏਆਈ ਸਮਰੱਥਾ ਨੂੰ ਦੇਖਿਆ, ਸਾਡੇ ਦ੍ਰਿਸ਼ਟੀਕੋਣ ਨੂੰ ਸਮਝਿਆ ਅਤੇ ਇਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ
February 21st, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ। ਇਹ ਸਮਾਗਮ ਭਾਰਤ ਦੇ ਗਲੋਬਲ ਸੈਮੀਕੰਡਕਟਰ ਹੱਬ ਬਣਨ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ, ਜਿਸ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਗਲੋਬਲ ਏਆਈ ਇੰਪੈਕਟ ਸਮਿਟ ਤੋਂ ਤੁਰੰਤ ਬਾਅਦ ਆਯੋਜਿਤ ਕੀਤਾ ਗਿਆ ਹੈ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।