ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
March 21st, 04:28 pm
ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 10th, 01:20 pm
ਦਿੱਲੀ ਦੇ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Pradhan Mantri Ayushman Bharat Health Infrastructure Mission) ਦੇ ਲਾਗੂਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ
April 11th, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਲਾਗੂਕਰਨ ਅਤੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (Pradhan Mantri Jan Arogya Yojana- ਪੀਐੱਮ-ਜੇਏਵਾਈ/PM-JAY) ਦੇ ਤਹਿਤ ਆਯੁਸ਼ਮਾਨ ਭਾਰਤ ਕਾਰਡਾਂ (Ayushman Bharat cards) ਦੀ ਵੰਡ ਦੀ ਸ਼ੁਰੂਆਤ ਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ।ਦਿੱਲੀ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 22nd, 01:39 pm
ਦਿੱਲੀ ਦੀ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
February 20th, 01:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।