ਰਿਪਬਲਿਕ ਆਫ਼ ਕੋਰੀਆ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 20th, 01:05 pm
ਆਪਣੀ ਪਹਿਲੀ ਭਾਰਤ ਯਾਤਰਾ ’ਤੇ ਰਾਸ਼ਟਰਪਤੀ ਲੀ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਰਾਸ਼ਟਰਪਤੀ ਲੀ ਦਾ ਜੀਵਨ ਸੰਘਰਸ਼, ਸੇਵਾ ਅਤੇ ਸਮਰਪਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਹਰ ਚੁਣੌਤੀ ਨੇ ਉਨ੍ਹਾਂ ਅੰਦਰ ਜਨ-ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਭਾਵੇਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇ, ਪਰ ਭਾਰਤ ਪ੍ਰਤੀ ਉਨ੍ਹਾਂ ਦੀ ਨੇੜਤਾ ਸਾਡੀ ਪਹਿਲੀ ਮੁਲਾਕਾਤ ਤੋਂ ਹੀ ਸਪਸ਼ਟ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਸ਼੍ਰੀ ਰੌਬ ਜੇਟਨ ਨੂੰ ਵਧਾਈ ਦਿੱਤੀ
February 24th, 02:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਸ਼੍ਰੀ ਰੌਬ ਜੇਟਨ ਨੂੰ ਵਧਾਈ ਦਿੱਤੀ ਹੈ।