ਸਥਿਰਤਾ ਦੇ ਖੇਤਰ ਵਿੱਚ ਸਹਿਯੋਗ ’ਤੇ ਭਾਰਤ-ਕੋਰੀਆ ਗਣਰਾਜ ਦਾ ਸਾਂਝਾ ਬਿਆਨ

April 20th, 10:55 pm

ਭਾਰਤ ਗਣਰਾਜ ਅਤੇ ਕੋਰੀਆ ਗਣਰਾਜ ਜਿਨ੍ਹਾਂ ਨੂੰ ਅੱਗੇ ਦੋਵੇਂ ਪੱਖ ਕਿਹਾ ਗਿਆ ਹੈ, ਨੇ ਜਲਵਾਯੂ ਪਰਿਵਰਤਨ, ਸਮੁੰਦਰੀ ਅਤੇ ਆਰਕਟਿਕ ਮੁੱਦਿਆਂ ਵਿੱਚ ਵਿਹਾਰਕ ਸਹਿਯੋਗ ਰਾਹੀਂ ਵਿਸ਼ਵ-ਵਿਆਪੀ ਸਥਿਰਤਾ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ ।

ਭਾਰਤ–ਕੋਰੀਆ ਗਣਰਾਜ ਵਿਸ਼ੇਸ਼ ਰਣਨੀਤਕ ਭਾਈਵਾਲੀ ਲਈ ਸਾਂਝਾ ਰਣਨੀਤਕ ਵਿਜ਼ਨ

April 20th, 10:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੋਰੀਆ ਗਣਰਾਜ (ਆਰਓਕੇ) ਦੇ ਰਾਸ਼ਟਰਪਤੀ ਮਹਾਮਹਿਮ ਲੀ ਜੇ ਮਿਯੁੰਗ ਨੇ 19 ਤੋਂ 21 ਅਪ੍ਰੈਲ, 2026 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ, ਜੋ ਕਿਸੇ ਕੋਰੀਆਈ ਰਾਸ਼ਟਰਪਤੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਭਾਰਤ ਦਾ ਸਭ ਤੋਂ ਜਲਦੀ ਕੀਤਾ ਗਿਆ ਦੌਰਾ ਹੈ। ਰਾਸ਼ਟਰਪਤੀ ਲੀ ਜੇ ਮਿਯੁੰਗ ਦੇ ਨਾਲ ਮੰਤਰੀਆਂ, ਸੀਨੀਅਰ ਅਧਿਕਾਰੀਆਂ ਅਤੇ ਕੋਰੀਆਈ ਕੰਪਨੀਆਂ ਦੇ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ।

ਨਤੀਜਿਆਂ ਦੀ ਸੂਚੀ: ਦੱਖਣੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ

April 20th, 03:57 pm

ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਭਾਰਤ-ਦੱਖਣੀ ਕੋਰੀਆ ਵਿਆਪਕ ਢਾਂਚਾ

ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤਾਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

July 17th, 06:40 pm

ਕੋਰੀਆ ਦੇ ਰਾਸ਼ਟਰਪਤੀ ਸ਼੍ਰੀ ਲੀ ਜੇ ਮਯੁੰਗ (Lee Jae Myung) ਦੇ ਵਿਸ਼ੇਸ਼ ਦੂਤ ਸ਼੍ਰੀ ਕਿਮ ਬੂ ਕਿਊਮ (Mr. Kim Boo Kyum) ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਕੋਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

June 18th, 03:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਦੌਰਾਨ ਕੋਰੀਆ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੀ ਜੇ-ਮਯੁੰਗ (H.E Mr. Lee Jae-myung) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਕੋਰੀਆ ਵਣਜ, ਨਿਵੇਸ਼, ਟੈਕਨੋਲੋਜੀ, ਗ੍ਰੀਨ ਹਾਈਡ੍ਰੋਜਨ, ਸ਼ਿਪਬਿਲਡਿੰਗ ਆਦਿ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ ਕੀਤੀ

May 20th, 12:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਦੌਰਾਨ 20 ਮਈ, 2023 ਨੂੰ ਹਿਰੋਸ਼ਿਮਾ ਵਿੱਚ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ੍ਰੀ ਯੂਨ ਸੁਕ ਯੇਓਲ ਦੇ ਨਾਲ ਮੁਲਾਕਾਤ ਕੀਤੀ।

ਭਾਰਤ ਵਿੱਚ ਕੋਰੀਆਈ ਦੂਤਾਵਾਸ ਨੇ ਆਰਆਰਆਰ ਫਿਲਮ ਦੇ ਨਾਟੂ-ਨਾਟੂ ਡਾਂਸ ਕਵਰ ਨੂੰ ਸਾਂਝਾ ਕੀਤਾ

February 26th, 11:09 am

ਭਾਰਤ ਵਿੱਚ ਕੋਰੀਆਈ ਦੂਤਾਵਾਸ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

ਪ੍ਰਧਾਨ ਮੰਤਰੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਨੂੰ ਅਹੁਦਾ ਸੰਭਾਲਣ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ

May 10th, 12:52 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਰੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਯੂਨ ਸੁਕ-ਯੋਲ ਨੂੰ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਰੀਆ ਗਣਰਾਜ ਦੇ ਚੁਣ ਗਏ ਰਾਸ਼ਟਰਪਤੀ –ਮਹਾਮਹਿਮ ਸ਼੍ਰੀ ਯੂਨ ਸੁਕ-ਯੂਲ (Yoon Suk-yeol) ਨਾਲ ਫੋਨ ’ਤੇ ਗੱਲ ਕੀਤੀ

March 17th, 02:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਰੀਆ ਗਣਰਾਜ ਦੇ ਚੁਣੇ ਗਏ ਰਾਸ਼ਟਰਪਤੀ ਮਹਾਮਹਿਮ ਯੂਨ ਸੁਕ-ਯੂਲ (Yoon Suk-yeol) ਨਾਲ ਫੋਨ ’ਤੇ ਗੱਲ ਕੀਤੀ।