ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ, ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ “ਏਕ ਪੇੜ ਮਾਂ ਕੇ ਨਾਮ” (Ek Ped Maa Ke Naam) ਪਹਿਲ ਦੇ ਤਹਿਤ ਵਿਸ਼ੇਸ਼ ਪੌਦੇ ਲਗਾਉਣ ਦੇ ਅਭਿਯਾਨ ਦੀ ਅਗਵਾਈ ਕਰਨਗੇ
June 04th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ 5 ਜੂਨ, 2025 ਨੂੰ ਸਵੇਰੇ 10:15 ਵਜੇ ਨਵੀਂ ਦਿੱਲੀ ਦੇ ਭਗਵਾਨ ਮਹਾਵੀਰ ਵਨਸਥਲੀ ਪਾਰਕ ਵਿੱਚ ਇੱਕ ਵਿਸ਼ੇਸ਼ ਪੌਦੇ ਲਗਾਉਣ ਦੀ ਪਹਿਲ ਦੀ ਅਗਵਾਈ ਕਰਦੇ ਹੋਏ ਵਾਤਾਵਰਣ ਸੰਭਾਲ਼ ਅਤੇ ਗ੍ਰੀਨ ਮੋਬਿਲਿਟੀ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨਗੇ।PM’s speech at the Demonstration of Retrofit Electric Bus at Parliament House
December 21st, 02:43 pm
PM attends function for the Demonstration of Retrofit Electric Bus at Parliament House
December 21st, 02:42 pm