Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.Bengal’s industries and MSMEs have been destroyed under TMC: PM Modi in Dum Dum
April 24th, 11:35 am
Prime Minister Narendra Modi today addressed a massive public gathering in Dum Dum, West Bengal, delivering a high-energy speech that resonated strongly with the people of Bengal. He congratulated the citizens for the visible wave of change and asserted that the first phase of polling had already signaled a decisive shift in the state’s political landscape.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਦੇ ਸੰਕਟ ਕਾਰਨ ਪੈਦਾ ਹੋ ਰਹੇ ਹਾਲਾਤ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ
March 27th, 09:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਭਾਰਤ 'ਤੇ ਉਨ੍ਹਾਂ ਦੇ ਸੰਭਾਵੀ ਪ੍ਰਭਾਵ ਦੇ ਸੰਦਰਭ ਵਿੱਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।ਸਟਾਰਟਅੱਪ ਇੰਡੀਆ ਦੇ ਇੱਕ ਦਹਾਕਾ ਪੂਰੇ ਹੋਣ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 16th, 01:30 pm
ਕੈਬਨਿਟ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਦੇਸ਼ ਭਰ ਤੋਂ ਆਏ ਸਟਾਰਟਅੱਪ ਈਕੋਸਿਸਟਮ ਦੇ ਮੇਰੇ ਦੋਸਤੋ, ਹੋਰ ਸਤਿਕਾਰਯੋਗ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ 7 ਅਗਸਤ ਨੂੰ ਨਵੀਂ ਦਿੱਲੀ ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ
August 06th, 12:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਅਗਸਤ ਨੂੰ ਸਵੇਰੇ ਲਗਭਗ 9 ਵਜੇ, ਨਵੀਂ ਦਿੱਲੀ ਦੀ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਪੂਸਾ (ICAR PUSA) ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ। ਉਹ ਇਸ ਅਵਸਰ ‘ਤੇ ਇਕੱਠ ਨੂੰ ਵੀ ਸੰਬੇਧਨ ਕਰਨਗੇ।ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 06:38 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਦੇਸ਼ ਭਰ ਤੋਂ ਇੱਥੇ ਆਏ ਸਾਰੇ scientists, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ
January 09th, 05:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਦੇ ਅਵਸਰ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਨੇ ਖੋਜ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜੀਨੋਮਇੰਡੀਆ ਪ੍ਰੋਜੈਕਟ ਨੂੰ ਪੰਜ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਸਾਡੇ ਵਿਗਿਆਨੀਆਂ ਨੇ ਕੋਵਿਡ ਮਹਾਮਾਰੀ ਦੀਆਂ ਚੁਣੌਤੀਆਂ ਦੇ ਬਾਵਜੂਦ ਇਸ ਪ੍ਰੋਜੈਕਟ ਨੂੰ ਮਿਹਨਤ ਨਾਲ ਕੰਮ ਕਰਦੇ ਹੋਏ ਪੂਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਆਈਆਈਐੱਸਸੀ, ਆਈਆਈਟੀ, ਸੀਐੱਸਆਈਆਰ ਅਤੇ ਡੀਬੀਟੀ-ਬ੍ਰਿਕ ਜਿਹਿਆਂ 20 ਤੋਂ ਵੱਧ ਪ੍ਰਸਿੱਧ ਖੋਜ ਸੰਸਥਾਵਾਂ ਨੇ ਇਸ ਖੋਜ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ 10,000 ਭਾਰਤੀਆਂ ਦੀ ਜੀਨੋਮ ਕ੍ਰਮ ਨਾਲ ਜੁੜੇ ਅੰਕੜੇ ਹੁਣ ਭਾਰਤੀ ਜੈਵਿਕ ਡਾਟਾ ਸੈਂਟਰ ਵਿੱਚ ਉਪਲਬਧ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਜਤਾਇਆ ਕਿ ਇਹ ਪ੍ਰੋਜੈਕਟ ਬਾਇਓਟੈਕਨੋਲੋਜੀ ਰਿਸਰਚ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਵਧਾਈ ਦਿੱਤੀ।Serving the people of Andhra Pradesh is our commitment: PM Modi in Visakhapatnam
January 08th, 05:45 pm
PM Modi laid foundation stone, inaugurated development works worth over Rs. 2 lakh crore in Visakhapatnam, Andhra Pradesh. The Prime Minister emphasized that the development of Andhra Pradesh was the NDA Government's vision and serving the people of Andhra Pradesh was the Government's commitment.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 08th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਭਗਵਾਨ ਸਿੰਘਾਚਲਮ ਵਰਾਹਾ ਲਕਸ਼ਮੀ ਨਰਸਿਮ੍ਹਾ ਸਵਾਮੀ ਨੂੰ ਨਮਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ 60 ਸਾਲਾਂ ਦੇ ਅੰਤਰਾਲ ਤੋਂ ਬਾਅਦ, ਲੋਕਾਂ ਦੇ ਆਸ਼ੀਰਵਾਦ ਨਾਲ, ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਇੱਕ ਕੇਂਦਰ ਸਰਕਾਰ ਚੁਣੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰਤ ਤੌਰ 'ਤੇ, ਇਹ ਸਰਕਾਰ ਦੇ ਗਠਨ ਤੋਂ ਬਾਅਦ ਆਂਧਰ ਪ੍ਰਦੇਸ਼ ਵਿੱਚ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਹੈ। ਸ਼੍ਰੀ ਮੋਦੀ ਨੇ ਸਮਾਗਮ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਭਾਸ਼ਣ ਦੌਰਾਨ ਸ਼੍ਰੀ ਚੰਦਰਬਾਬੂ ਨਾਇਡੂ ਦੇ ਹਰ ਸ਼ਬਦ ਅਤੇ ਭਾਵਨਾ ਦਾ ਸਤਿਕਾਰ ਕਰਦੇ ਹਨ। ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਅਤੇ ਭਾਰਤ ਦੇ ਲੋਕਾਂ ਦੇ ਸਮਰਥਨ ਨਾਲ ਸ਼੍ਰੀ ਨਾਇਡੂ ਵਲੋਂ ਦੱਸੇ ਗਏ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ।ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ
October 15th, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.