ਪ੍ਰਧਾਨ ਮੰਤਰੀ ਨੇ ਰਿੰਕੂ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
October 25th, 09:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਐੱਫ46 ਈਵੈਂਟ ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਰਿੰਕੂ ਨੂੰ ਵਧਾਈਆਂ ਦਿੱਤੀਆਂ ਹਨ।