ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
June 20th, 05:13 pm
ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 20th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.TMC only abuses, threatens, spreads lies: PM Modi in Barrackpore, West Bengal
April 27th, 12:00 pm
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.PM Modi’s high-octane address electrifies Barrackpore
April 27th, 11:30 am
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.Ending TMC’s Maha Jungle Raj and bringing BJP’s good governance is essential: PM Modi in Singur, West Bengal
January 18th, 03:35 pm
PM Modi addressed a massive public rally in Singur, Hooghly, where he said the overwhelming public enthusiasm reflected Bengal’s resolve for real poriborton and an end to 15 years of what he termed as Maha Jungle Raj. Calling upon the people to take a pledge for change, he led the crowd in the slogan, “Paltaano Dorkar… Chai BJP Shorkar.”PM Modi addresses a massive public rally in Singur, Hooghly, West Bengal
January 18th, 03:32 pm
PM Modi addressed a massive public rally in Singur, Hooghly, where he said the overwhelming public enthusiasm reflected Bengal’s resolve for real poriborton and an end to 15 years of what he termed as Maha Jungle Raj. Calling upon the people to take a pledge for change, he led the crowd in the slogan, “Paltaano Dorkar… Chai BJP Shorkar.”ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 07th, 10:00 am
ਵੰਦੇ ਮਾਤਰਮ ਦੇ ਸਮੂਹਿਕ ਗਾਇਨ ਦਾ ਇਹ ਸ਼ਾਨਦਾਰ ਤਜਰਬਾ, ਇਹ ਸੱਚਮੁੱਚ ਪ੍ਰਗਟਾਵੇ ਤੋਂ ਪਰੇ ਹੈ। ਇੰਨੀਆਂ ਸਾਰੀਆਂ ਆਵਾਜ਼ਾਂ ਵਿੱਚ ਇੱਕ ਲੈਅ, ਇੱਕ ਸੁਰ, ਇੱਕ ਭਾਵ, ਇੱਕੋ ਜਿਹਾ ਰੋਮਾਂਚ, ਇੱਕੋ ਜਿਹਾ ਪ੍ਰਵਾਹ, ਅਜਿਹਾ ਤਾਲਮੇਲ, ਅਜਿਹੀ ਤਰੰਗ, ਇਸ ਊਰਜਾ ਨੇ ਦਿਲ ਨੂੰ ਧੜਕਾ ਦਿੱਤਾ ਹੈ। ਭਾਵਨਾਵਾਂ ਨਾਲ ਭਰੇ ਇਸੇ ਮਾਹੌਲ ਵਿੱਚ, ਮੈਂ ਆਪਣੀ ਗੱਲ ਨੂੰ ਅੱਗੇ ਵਧਾ ਰਿਹਾ ਹਾਂ। ਮੰਚ 'ਤੇ ਮੌਜੂਦ ਕੈਬਨਿਟ ਦੇ ਮੇਰੇ ਸਹਿਯੋਗੀ ਗਜੇਂਦਰ ਸਿੰਘ ਸ਼ੇਖਾਵਤ, ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ, ਮੁੱਖ ਮੰਤਰੀ ਰੇਖਾ ਗੁਪਤਾ ਜੀ ਤੇ ਹੋਰ ਸਾਰੇ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇੱਕ ਸਾਲ ਤੱਕ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ
November 07th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਸ਼ਬਦ ਨਹੀਂ ਹੈ - ਇਹ ਇੱਕ ਮੰਤਰ ਹੈ, ਇੱਕ ਊਰਜਾ ਹੈ, ਇੱਕ ਸੁਪਨਾ ਹੈ ਅਤੇ ਇੱਕ ਪਵਿੱਤਰ ਸੰਕਲਪ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੰਦੇ ਮਾਤਰਮ ਮਾਂ ਭਾਰਤੀ ਪ੍ਰਤੀ ਭਗਤੀ ਅਤੇ ਅਧਿਆਤਮਿਕ ਸਮਰਪਣ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ਬਦ ਸਾਨੂੰ ਸਾਡੇ ਇਤਿਹਾਸ ਨਾਲ ਜੋੜਦਾ ਹੈ, ਸਾਡੇ ਵਰਤਮਾਨ ਨੂੰ ਆਤਮ-ਵਿਸ਼ਵਾਸ ਨਾਲ ਭਰ ਦਿੰਦਾ ਹੈ ਅਤੇ ਸਾਡੇ ਭਵਿੱਖ ਨੂੰ ਇਹ ਵਿਸ਼ਵਾਸ ਦਿਵਾਉਣ ਦਾ ਹੌਸਲਾ ਦਿੰਦਾ ਹੈ ਕਿ ਕੋਈ ਵੀ ਸੰਕਲਪ ਪੂਰਾ ਹੋਣ ਤੋਂ ਪਰੇ ਨਹੀਂ ਹੈ, ਕੋਈ ਵੀ ਟੀਚਾ ਸਾਡੀ ਪਹੁੰਚ ਤੋਂ ਬਾਹਰ ਨਹੀਂ ਹੈ।ਪ੍ਰਧਾਨ ਮੰਤਰੀ 7 ਨਵੰਬਰ ਨੂੰ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਵਰ੍ਹੇ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕਰਨਗੇ
November 06th, 02:47 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 7 ਨਵੰਬਰ, 2025 ਨੂੰ ਸਵੇਰੇ ਲਗਭਗ 9:30 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿਖੇ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕਰਨਗੇ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।PM pays homage to Rishi Bankim Chandra Chattopadhyay on his Jayanti
June 27th, 12:33 pm
The Prime Minister, Shri Narendra Modi has paid homage to Rishi Bankim Chandra Chattopadhyay on his Jayanti.