ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 21st, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ
August 21st, 08:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਮੰਤਰੀ ਮੰਡਲ ਨੇ ਅਸਾਮ ਵਿੱਚ ਗੁਵਾਹਾਟੀ ਕੋਲ ਐੱਨਐੱਚ-15 ਨਾਲ ਲਗਦੇ ਬੈਹਾਟਾ ਚਾਰਿਆਲੀ ਤੋਂ ਤੇਜ਼ਪੁਰ ਤੱਕ ਮੰਗਲਦੋਈ ਬਾਈਪਾਸ (15.11 ਕਿਲੋਮੀਟਰ) ਨੂੰ ਛੱਡ ਕੇ 4 ਲੇਨ ਹਾਈਵੇਅ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ, 8970.20 ਕਰੋੜ ਰੁਪਏ ਦੀ ਲਾਗਤ ਨਾਲ 135.87 ਕਿਲੋਮੀਟਰ ਲੰਬੇ ਮਾਰਗ ਦਾ ਨਿਰਮਾਣ ਹੋਵੇਗਾ
August 06th, 04:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਆਰਥਿਕ ਮਾਮਲੇ ਕਮੇਟੀ ਨੇ ਅੱਜ ਅਸਾਮ ਵਿੱਚ ਐੱਨਐੱਚ-15 ਦੇ 135.871 ਕਿਲੋਮੀਟਰ ਲੰਬੇ, ਚਾਰ ਲੇਨ ਵਾਲੇ ਪਹੁੰਚ-ਨਿਯੰਤਰਨ ਗੁਵਾਹਾਟੀ-ਤੇਜ਼ਪੁਰ ਕੌਰੀਡੋਰ ਵਿਕਸਿਤ ਕਰਨ ਨੂੰ ਪ੍ਰਵਾਨਗੀ ਦਿੱਤੀ। ਇਹ ਪ੍ਰੋਜੈਕਟ ਐੱਨਐੱਚ(ਓ) ਤਹਿਤ ਬਿਲਟ-ਓਪਰੇਟ-ਟ੍ਰਾਂਸਫਰ (ਬੀਓਟੀ) ਟੋਲ ਮੋਡ ‘ਤੇ 8970.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ।ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha Bharatਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 26th, 05:00 pm
ਕੁਝ ਸਾਲ ਪਹਿਲਾਂ ਅਸੀਂ ਮੇਰਾ ਯੁਵਾ ਭਾਰਤ (ਮਾਈ ਭਾਰਤ) ਮੰਚ ਬਣਾਇਆ ਸੀ। ਅੱਜ ਇਸ ਨਾਲ ਦੇਸ਼ ਭਰ ਦੇ ਕਰੋੜਾਂ ਨੌਜਵਾਨ ਜੁੜੇ ਹੋਏ ਹਨ ਅਤੇ ਅੱਜ ਪੂਰੇ ਦੇਸ਼ ਵਿੱਚ ਮਾਈ ਭਾਰਤ ਦੇ ਨੌਜਵਾਨ ਸਾਥੀ ਬਹੁਤ ਸ਼ਲਾਘਾਯੋਗ ਕੰਮ ਕਰ ਰਹੇ ਹਨ। ਵਿਕਸਤ ਭਾਰਤ ਡਾਇਲੌਗ ਤੋਂ ਲੈ ਕੇ ਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਤੱਕ ਤੁਸੀਂ ਸਾਰਿਆਂ ਨੇ ਆਪਣੀ ਸਮਰੱਥਾ ਬਖ਼ੂਬੀ ਦਿਖਾਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
July 26th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ। ਦੇਸ਼ ਭਰ ਤੋਂ ਸ਼ਾਨਦਾਰ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਦੇ ਲਗਭਗ ਢਾਈ ਸੌ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨ ਵਾਲੇ ਉਤਸ਼ਾਹੀ ਨੌਜਵਾਨ ਭਾਗੀਦਾਰਾਂ ਦਾ ਨਿੱਘਾ ਸਵਾਗਤ ਕੀਤਾ।ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਪ੍ਰਧਾਨ ਮੰਤਰੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ
July 15th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਸਵੇਰੇ 11 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਰੇਲਵੇ ਸਟੇਸ਼ਨ 'ਤੇ ਜੀਂਦ ਅਤੇ ਸੋਨੀਪਤ ਦਰਮਿਆਨ ਭਾਰਤ ਦੀ ਪਹਿਲੀ ਹਾਈਡ੍ਰੋਜਨ ਰੇਲ ਨੂੰ ਹਰੀ ਝੰਡੀ ਦਿਖਾਉਣਗੇ। ਸਵੇਰੇ 11:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਦੇ ਏਕਲਵਯ ਸਟੇਡੀਅਮ ਵਿਖੇ ਲਗਭਗ ₹14,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ
July 03rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਮੰਤਰੀ ਮੰਡਲ ਨੇ ਉੱਤਰ ਪ੍ਰਦੇਸ਼ ਵਿੱਚ NH-34 (ਕਾਨਪੁਰ-ਕਬਰਾਈ ਸੈਕਸ਼ਨ) ਦੇ 4/6-ਲੇਨ ਵਾਲੇ ਐਕਸੈੱਸ- ਕੰਟ੍ਰੋਲਡ ਸੈਕਸ਼ਨ ਦੇ ਨਿਰਮਾਣ ਨੂੰ BOT (ਟੋਲ) ਮੋਡ 'ਤੇ 7145.14 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਮਨਜ਼ੂਰੀ ਦਿੱਤੀ
July 01st, 03:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਰਾਜਮਾਰਗ (ਓ) ਪ੍ਰੋਗਰਾਮ ਅਧੀਨ ਭੋਪਾਲ-ਕਾਨਪੁਰ ਆਰਥਿਕ ਕੌਰੀਡੋਰ ਦੇ ਇੱਕ ਮਹੱਤਵਪੂਰਨ ਸੈਕਸ਼ਨ ਵਜੋਂ 117.7 ਕਿਲੋਮੀਟਰ ਲੰਬੇ ਕਾਨਪੁਰ-ਕਬਰਾਈ ਐਕਸੈੱਸ-ਕੰਟ੍ਰੋਲਡ ਗ੍ਰੀਨਫੀਲਡ ਹਾਈਵੇਅ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਚਾਰ-ਲੇਨ ਦਾ ਐਕਸੈੱਸ-ਕੰਟ੍ਰੋਲਡ ਕੌਰੀਡੋਰ ਹੈ ਜਿਸ ਵਿੱਚ ਭਵਿੱਖ ਵਿੱਚ ਛੇ ਲੇਨ ਤੱਕ ਵਿਸਥਾਰ ਕਰਨ ਦੀ ਵਿਵਸਥਾ ਵੀ ਹੈ। 7,145.14 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਪੂੰਜੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਰਾਸ਼ਟਰੀ ਰਾਜਮਾਰਗ ਅਥਾਰਿਟੀ (NHAI) ਦੁਆਰਾ BOT (ਟੋਲ) ਮੋਡ 'ਤੇ ਲਾਗੂ ਕੀਤਾ ਜਾਵੇਗਾ, ਨਾਲ ਹੀ NH-34 ਦੇ ਮੌਜੂਦਾ ਕਾਨਪੁਰ-ਕਬਰਾਈ ਸੈਕਸ਼ਨ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਪ੍ਰਗਤੀ ਦੀ 52ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
June 24th, 09:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੇਵਾ ਤੀਰਥ ਵਿਖੇ ‘ਪ੍ਰਗਤੀ’ ਦੀ 52ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੂਚਨਾ ਅਤੇ ਸੰਚਾਰ ਤਕਨਾਲੋਜੀ (ਆਈਸੀਟੀ) ’ਤੇ ਅਧਾਰਿਤ ਇਹ ਮਲਟੀ-ਮੋਡਲ ਪਲੇਟਫਾਰਮ ਕੇਂਦਰ ਅਤੇ ਰਾਜ ਸਰਕਾਰਾਂ ਦੇ ਯਤਨਾਂ ਨੂੰ ਨਿਰਵਿਘਨ ਰੂਪ ਵਿੱਚ ਜੋੜ ਕੇ ਕਿਰਿਆਸ਼ੀਲ ਸ਼ਾਸਨ ਅਤੇ ਸਮੇਂ ਸਿਰ ਲਾਗੂਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
June 20th, 05:13 pm
ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 20th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।