ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ 23 ਦਸੰਬਰ ਨੂੰ ਨਵੀਂ ਦਿੱਲੀ ਦੇ ਸੀਬੀਸੀਆਈ ਸੈਂਟਰ (CBCI Centre) ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਸ਼ਾਮਲ ਹੋਣਗੇ
December 22nd, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਦਸੰਬਰ ਨੂੰ ਸ਼ਾਮ 6:30 ਵਜੇ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲੈਣਗੇ ।ਮਾਣਯੋਗ ਜੌਰਜ ਜੈਕਬ ਕੂਵਾਕਡ (George Jacob Koovakad) ਨੂੰ ਪਰਮ ਪੂਜਯ ਪੋਪ ਫ੍ਰਾਂਸਿਸ ਦੁਆਰਾ ਪਵਿੱਤਰ ਰੋਮਨ ਕੈਥੋਲਿਕ ਚਰਚ ਦਾ ਕਾਰਡੀਨਲ ਬਣਾਏ ਜਾਣ ’ਤੇ ਮੈਨੂੰ ਬਹੁਤ ਖੁਸ਼ੀ ਹੈ: ਪ੍ਰਧਾਨ ਮੰਤਰੀ
December 08th, 09:48 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪਰਮ ਪੂਜਯ ਪੋਪ ਫ੍ਰਾਂਸਿਸ ਦੁਆਰਾ ਮਾਣਯੋਗ ਜੌਰਜ ਜੈਕਬ ਕੂਵਾਕਡ (George Jacob Koovakad) ਨੂੰ ਪਵਿੱਤਰ ਰੋਮਨ ਕੈਥੋਲਿਕ ਚਰਚ ਦਾ ਕਾਰਡੀਨਲ ਬਣਾਏ ਜਾਣ ਤੇ ਬਹੁਤ ਪ੍ਰਸੰਨ ਹਨ।