PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਨੇ 76ਵੇਂ ਸੁਤੰਤਰਤਾ ਦਿਵਸ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ
August 15th, 10:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ ਹੈ।