ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰੁਦ੍ਰਾਂਸ਼ (Rudransh Khandelwal) ਖੰਡੇਲਵਾਲ ਨੂੰ ਵਧਾਈਆਂ ਦਿੱਤੀਆਂ
October 24th, 05:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਪੀ1 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਰੁਦ੍ਰਾਂਸ਼ ਖੰਡੇਲਵਾਲ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਰੁਦ੍ਰੰਸ਼ ਖੰਡੇਲਵਾਲ (Rudransh Khandelwal) ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਿਕਸਡ 50ਮੀਟਰ ਰਾਈਫਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
October 23rd, 06:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਿਸਕਡ 50ਮੀਟਰ ਰਾਈਫਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰੁਦ੍ਰੰਸ਼ ਖੰਡੇਲਵਾਲ ਨੂੰ ਵਧਾਈਆਂ ਦਿੱਤੀਆਂ ਹਨ।