Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.West Bengal continues to suffer under corruption and “cut money” culture: PM Modi in Medinipur
April 19th, 11:30 am
In Medinipur rally, PM Modi contrasted India’s rapid progress with Bengal’s stagnation under TMC, citing corruption, unemployment and migration. Calling for a “loot-free Bengal,” he emphasised the need for change - “Paltaano Dorkar!” He also highlighted Bengal’s untapped fisheries potential, promising a “Blue Revolution”.TMC syndicates will be removed from mandis so that exploitation stops: PM Modi in Jhargram, West Bengal
April 19th, 11:20 am
Jhargram rally witnessed PM Modi raise concerns over infiltration and its impact on Bengal’s identity, while warning against pisive politics. He also exposed issues of high electricity bills and shortages, promising relief through clean and affordable energy under PM Surya Ghar. He further outlined key guarantees for farmers, tribals and youth, higher MSP, expanded welfare schemes, improved schools, healthcare and freedom from syndicate control.PM Modi’s enthusiastic rallies across West Bengal in Bishnupur, Purulia, Jhargram & Medinipur
April 19th, 11:00 am
PM Modi addressed massive and energetic public gatherings across Bishnupur, Purulia, Jhargram and Medinipur, delivering a strong and consistent message of women empowerment, development and decisive change in West Bengal.Women’s participation reflects India’s cultural commitment as the Mother of Democracy: PM Modi in Lok Sabha
April 16th, 03:30 pm
During the three-day special Parliament session on the Women’s Reservation and Delimitation Bills, PM Modi addressed the Lok Sabha and urged unanimous support, adding that the credit will belong to all. Lauding women for their contributions to local governance, he reiterated that the reservation is their right. He also assured the House that the delimitation process will not discriminate against any region or state.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ
April 16th, 03:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਹੱਤਵਪੂਰਨ ਬਿਲ ’ਤੇ ਚਰਚਾ ਸਵੇਰੇ ਜਲਦੀ ਸ਼ੁਰੂ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕਈ ਸਾਥੀਆਂ ਨੇ ਤੱਥਾਂ ਅਤੇ ਤਰਕ ’ਤੇ ਭਰੋਸਾ ਕਰਦੇ ਹੋਏ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ।ਗੁਜਰਾਤ ਦੇ ਗਾਂਧੀਨਗਰ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 10:25 am
ਆਚਾਰੀਆ ਭਗਵੰਤਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ, ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰਾਜ ਦੇ ਉਪ-ਮੁੱਖ ਮੰਤਰੀ ਭਾਈ ਹਰਸ਼ ਸੰਘਵੀ ਜੀ, ਪਰਮ ਪੂਜਯ ਆਚਾਰੀਆ ਭਗਵੰਤ, ਪੂਜਯ ਸਾਧੁਭਗਵੰਤ, ਸਾਧਵੀ ਜੀ ਭਗਵੰਤ, ਇਸ ਪਵਿੱਤਰ ਸਭਾ ਵਿੱਚ ਮੌਜੂਦ ਸਮੂਹ ਆਚਾਰੀਆ ਸਾਹਿਬਾਨ ਅਤੇ ਮੁਨਿਭਗਵੰਤ, ਮਾਣਯੋਗ ਦਾਨਵੀਰ, ਵਿਦਵਾਨ ਲੋਕ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ
March 31st, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਗੁਜਰਾਤ ਦੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ, ਜੈਨ ਵਿਰਾਸਤ ਅਜਾਇਬ ਘਰ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਕੋਬਾ ਤੀਰਥ ਅਧਿਆਤਮਿਕ ਸ਼ਾਂਤੀ ਨਾਲ ਭਰਪੂਰ ਹੈ, ਇਹ ਉਹ ਸਥਾਨ ਹੈ ਜਿੱਥੇ ਬਹੁਤ ਸਾਰੇ ਜੈਨ ਭਿਕਸ਼ੂਆਂ ਅਤੇ ਸੰਤਾਂ ਦੀ ਤਪੱਸਿਆ ਪ੍ਰਗਟ ਹੁੰਦੀ ਹੈ, ਅਤੇ ਜਿੱਥੇ ਸਿਰਜਣਾ ਅਤੇ ਸੇਵਾ ਕੁਦਰਤੀ ਰੂਪ ਵਿੱਚ ਖਿੜਦੇ ਹਨ।“ਸਬਕਾ ਸਾਥ ਸਬਕਾ ਵਿਕਾਸ – ਜਨਤਾ ਦੀਆਂ ਇੱਛਾਵਾਂ ਦੀ ਪੂਰਤੀ” ਵਿਸ਼ੇ ’ਤੇ ਪੋਸਟ ਬਜਟ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 09th, 10:30 am
ਬਜਟ ਤੋਂ ਬਾਅਦ ਵੈਬਿਨਾਰਾਂ ਦੀ ਇਸ ਲੜੀ ਵਿੱਚ ਅੱਜ ਇਹ ਚੌਥਾ ਅਤੇ ਸਭ ਤੋਂ ਮਹੱਤਵਪੂਰਨ ਵੈਬਿਨਾਰ ਹੈ। ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਸਿਰਫ਼ ਚਰਚਾ ਦਾ ਵਿਸ਼ਾ ਨਹੀਂ ਹੈ, ਇਹ ਇਸ ਬਜਟ ਦਾ ਮੁੱਖ ਉਦੇਸ਼ ਹੈ ਅਤੇ ਇਸ ਸਰਕਾਰ ਦਾ ਸੰਕਲਪ ਵੀ ਹੈ। ਇਨ੍ਹਾਂ ਦੀਆਂ ਜਨ ਇੱਛਾਵਾਂ ਦੀ ਪੂਰਤੀ ਦਾ ਬਹੁਤ ਵੱਡਾ ਮਾਧਿਅਮ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ, ਸਭਿਆਚਾਰ ਵਰਗੇ ਬੁਨਿਆਦੀ ਖੇਤਰ ਹਨ। ਇਸ ਲਈ, ਇਸ ਵੈਬਿਨਾਰ ਵਿੱਚ ਅਸੀਂ ਇਨ੍ਹਾਂ ਮਹੱਤਵਪੂਰਨ ਪਹਿਲੂਆਂ ’ਤੇ ਚਰਚਾ ਕਰ ਰਹੇ ਹਾਂ। ਬਜਟ ਘੋਸ਼ਣਾਵਾਂ ਨੂੰ ਲਾਗੂ ਕਰਨ ਲਈ ਇਨ੍ਹਾਂ ਵਿਸ਼ਿਆਂ ਨਾਲ ਜੁੜੇ ਸਾਰੇ ਮਾਹਰਾਂ, ਨੀਤੀ ਨਿਰਮਾਤਾਵਾਂ ਅਤੇ ਵਿਦਵਾਨਾਂ, ਉੱਦਮੀਆਂ ਅਤੇ ਮੇਰੇ ਨੌਜਵਾਨ ਦੋਸਤਾਂ ਦੇ ਵਿਚਾਰ ਅਤੇ ਸੁਝਾਅ ਬਹੁਤ ਮਹੱਤਵਪੂਰਨ ਹਨ। ਮੈਂ ਤੁਹਾਡਾ ਸਾਰਿਆਂ ਦਾ ਇਸ ਚੌਥੇ ਬਜਟ ਵੈਬਿਨਾਰ ਦੇ ਇਸ ਸੈਸ਼ਨ ਵਿੱਚ ਸਵਾਗਤ ਕਰਦਾ ਹਾਂ, ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ "ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ" ਥੀਮ 'ਤੇ ਆਯੋਜਿਤ ਬਜਟ ਤੋਂ ਬਾਅਦ ਦੇ ਵੈਬਿਨਾਰ ਨੂੰ ਸੰਬੋਧਨ ਕੀਤਾ
March 09th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਵੈਬਿਨਾਰ ਲੜੀ ਦੇ ਚੌਥੇ ਆਯੋਜਿਤ ਵੈਬਿਨਾਰ ਨੂੰ ਸੰਬੋਧਨ ਕੀਤਾ, ਜਿਸਦੀ ਥੀਮ ਸੀ ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ। ਸ਼੍ਰੀ ਮੋਦੀ ਨੇ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ ਅਤੇ ਸਭਿਆਚਾਰ ਖੇਤਰਾਂ ਨੂੰ ਇਨ੍ਹਾਂ ਟੀਚਿਆਂ ਦੀ ਪੂਰਤੀ ਦਾ ਪ੍ਰਮੁੱਖ ਜ਼ਰ੍ਹੀਆ ਦਸਦੇ ਹੋਏ, ਬਜਟ ਐਲਾਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਵਿਚਾਰ-ਵਟਾਂਦਰਾ ਕਰਨ ਲਈ ਮਾਹਿਰਾਂ ਅਤੇ ਨੀਤੀ ਨਿਰਮਾਤਾਵਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਸਿਰਫ਼ ਇੱਕ ਵਿਸ਼ਾ ਨਹੀਂ ਹੈ; ਇਹ ਇਸ ਬਜਟ ਦਾ ਮੁੱਖ ਮੰਤਵ ਹੈ ਅਤੇ ਇਸ ਸਰਕਾਰ ਦਾ ਸੰਕਲਪ ਹੈ।ਪ੍ਰਧਾਨ ਮੰਤਰੀ 9 ਮਾਰਚ ਨੂੰ "ਸਬਕਾ ਸਾਥ, ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ" ਵਿਸ਼ੇ 'ਤੇ ਪੋਸਟ ਬਜਟ ਵੈਬਿਨਾਰ ਨੂੰ ਸੰਬੋਧਨ ਕਰਨਗੇ
March 08th, 04:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਮਾਰਚ 2026 ਨੂੰ ਸਵੇਰੇ 10:15 ਵਜੇ ਵੀਡੀਓ ਕਾਨਫਰੰਸ ਰਾਹੀਂ ਸਬਕਾ ਸਾਥ, ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਵਿਸ਼ੇ 'ਤੇ ਪੋਸਟ ਬਜਟ ਵੈਬਿਨਾਰ ਨੂੰ ਸੰਬੋਧਨ ਕਰਨਗੇ।ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 13th, 06:55 pm
ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ
February 13th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 06th, 10:21 am
ਵਿਦਿਆਰਥੀ- ਮੈਂ ਸਾਨਵੀ ਆਚਾਰੀਆ, ਤੁਹਾਡੇ ਹੀ ਰਾਜ ਭਾਵ ਗੁਜਰਾਤ ਤੋਂ ਹਾਂ। ਮੇਰਾ ਪਹਿਲਾ ਸਵਾਲ ਇਹ ਹੈ ਕਿ ਮਾਤਾ-ਪਿਤਾ ਵੀ ਸਾਡੀ ਚਿੰਤਾ ਕਰਦੇ ਹਨ, ਅਧਿਆਪਕ ਵੀ ਸਾਨੂੰ ਸਪੋਰਟ ਕਰਦੇ ਹਨ। ਪਰ ਮੁਸ਼ਕਿਲ ਓਦੋਂ ਆ ਜਾਂਦੀ ਹੈ ਜਦੋਂ ਟੀਚਰਸ ਸਾਨੂੰ ਪੜ੍ਹਾਈ ਦਾ ਇੱਕ ਵੱਖਰਾ ਤਰੀਕਾ ਦੱਸਦੇ ਹਨ। ਮਾਤਾ-ਪਿਤਾ ਇੱਕ ਵੱਖ ਤਰ੍ਹਾਂ ਨਾਲ ਬੋਲਦੇ ਹਨ ਕਿ ਇਸ ਤਰੀਕੇ ਨਾਲ ਪੜ੍ਹੋ ਅਤੇ ਬੱਚਿਆਂ ਵਿੱਚ ਤਾਂ ਵੱਖਰਾ ਟ੍ਰੈਂਡ ਹੀ ਚੱਲ ਰਿਹਾ ਹੁੰਦਾ ਹੈ, ਤਾਂ ਉਸ ਸਮੇਂ ਅਸੀਂ ਉਲਝ ਜਾਂਦੇ ਹਾਂ ਕਿ ਕਿਹੜਾ ਤਰੀਕਾ ਸਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪ੍ਰੀਕਸ਼ਾ ਪੇ ਚਰਚਾ 2026' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 06th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪ੍ਰੀਕਸ਼ਾ ਪੇ ਚਰਚਾ' (ਪੀਪੀਸੀ) ਦੇ 9ਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ 'ਤੇ ਐਗਜ਼ਾਮ ਵਾਰੀਅਰਜ਼ (ਪ੍ਰੀਖਿਆ ਯੋਧਿਆਂ) ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ।ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।The opposition is not a ‘gathbandhan’ but a ‘gharbandhan’: PM Modi during the interaction with Mahila Karyakartas of Bihar
November 04th, 10:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.