ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ ਸ਼ਾਟ ਪੁਟ-ਐੱਫ46 ਵਿੱਚ ਸਚਿਨ ਸਜੇਰਾਵ ਖਿਲਾਰੀ ਦੇ ਗੋਲਡ ਮੈਡਲ ਜਿੱਤਣ ‘ਤੇ ਹਾਰਦਿਕ ਪ੍ਰਸੰਨਤਾ ਵਿਅਕਤ ਕੀਤੀ

October 26th, 11:27 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ ਸ਼ਾਟ ਪੁਟ-ਐੱਫ 46 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ’ਤੇ ਸਚਿਨ ਸਜੇਰਾਵ ਖਿਲਾਰੀ ਨੂੰ ਹਾਰਦਿਕ ਵਧਾਈ ਦਿੱਤੀ ਹੈ।