ਪ੍ਰਧਾਨ ਮੰਤਰੀ ਨੇ 'ਸਦੈਵ ਅਟਲ' ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪਈ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

December 25th, 11:21 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' ਵਿਖੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅਟਲ ਜੀ ਦਾ ਜੀਵਨ ਲੋਕ-ਸੇਵਾ ਅਤੇ ਰਾਸ਼ਟਰ-ਸੇਵਾ ਲਈ ਸਮਰਪਿਤ ਸੀ ਅਤੇ ਉਹ ਹਮੇਸ਼ਾ ਦੇਸ਼-ਵਾਸੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

August 16th, 10:10 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi )‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ 'ਸਦੈਵ ਅਟਲ' ਸਮਾਰਕ ‘ਤੇ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ

December 25th, 07:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ‘ਤੇ ਉਨ੍ਹਾਂ ਦੇ ਸਮਾਰਕ ‘ਸਦੈਵ ਅਟਲ’ ‘ਤੇ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ ।

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ‘ਸਦੈਵ ਅਟਲ’ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ

August 16th, 12:54 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ਉਨ੍ਹਾਂ ਦੀ ਸਮਾਧੀ 'ਸਦੈਵ ਅਟਲ' ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ‘ਤੇ ਅਤੇ ਸੰਸਦ ਭਵਨ ਵਿਖੇ ਅਟਲ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

December 25th, 08:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਦੈਵ ਅਟਲ’ ‘ਤੇ ਅਤੇ ਸੰਸਦ ਭਵਨ ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

PM pays tributes to Shri Atal Bihari Vajpayee on his Punya Tithi

August 16th, 09:32 am

The Prime Minister, Shri Narendra Modi has paid tributes to former Prime Minister, Shri Atal Bihari Vajpayee on his Punya Tithi.