ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ 'ਤੇ ਵਧਾਈ ਦਿੱਤੀ
June 07th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਅੱਜ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਸਾਊਥ ਏਸ਼ੀਅਨ ਫੁਟਬਾਲ ਫੈਡਰੇਸ਼ਨ (ਸੈਫ- SAFF) ਚੈਂਪੀਅਨਸ਼ਿਪ 2023 ਜਿੱਤਣ ‘ਤੇ ਭਾਰਤੀ ਫੁਟਬਾਲ ਟੀਮ ਨੂੰ ਵਧਾਈਆਂ ਦਿੱਤੀਆਂ
July 05th, 02:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਊਥ ਏਸ਼ੀਅਨ ਫੁਟਬਾਲ ਫੈਡਰੇਸ਼ਨ (ਸੈਫ-SAFF) ਚੈਂਪੀਅਨਸ਼ਿਪ 2023 ਜਿੱਤਣ ‘ਤੇ ਭਾਰਤੀ ਫੁਟਬਾਲ ਟੀਮ ਨੂੰ ਵਧਾਈਆਂ ਦਿੱਤੀਆਂ ਹਨ।