ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।PM to visit Uttarakhand and UP on 14 April
April 13th, 04:11 pm
PM Modi will visit Uttarakhand and Uttar Pradesh on 14 April 2026. He will travel to Saharanpur in Uttar Pradesh to review the wildlife corridor on the elevated section of the Delhi-Dehradun Economic Corridor. During the visit, he will also perform Darshan and Pooja at the Jai Maa Daat Kali Temple and inaugurate the corridor in Dehradun. The ₹12,000 crore, 213-km-long, six-lane access-controlled corridor will play a pivotal role in strengthening regional economic growth.ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 22nd, 01:30 pm
ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ
February 22nd, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।It's misfortune of the country that the people of INDI Alliance are challenging Shakti: PM Modi in Saharanpur
April 06th, 11:00 am
Today, amidst the fervent campaigning for the Lok Sabha elections, Prime Minister Narendra Modi made a resounding speech in Saharanpur, Uttar Pradesh. He said, “Ten years ago, I came to Saharanpur for an election rally. I assured you that I would not let the country bow down, I would not let the country stop. At that time, our country was the 11th economic power in the world. In just 10 years, we have made India the 5th largest economic power in the world.”PM Modi addresses a public meeting in Saharanpur, Uttar Pradesh
April 06th, 10:21 am
Today, amidst the fervent campaigning for the Lok Sabha elections, Prime Minister Narendra Modi made a resounding speech in Saharanpur, Uttar Pradesh. He said, “Ten years ago, I came to Saharanpur for an election rally. I assured you that I would not let the country bow down, I would not let the country stop. At that time, our country was the 11th economic power in the world. In just 10 years, we have made India the 5th largest economic power in the world.”'Pariwarwaadis' making hollow promises to people of UP: PM Modi
February 10th, 11:45 am
Leading the BJP charge, Prime Minister Narendra Modi today addressed a public meeting in Saharanpur, Uttar Pradesh. PM Modi started his address by highlighting BJP’s stance on UP. “The people of this area have decided to vote for the one who will take UP to new heights of development, will keep UP riot-free, keep our sisters and daughters free from fear and sends criminals to jail,” he said.PM Modi addresses a public meeting in Saharanpur, Uttar Pradesh
February 10th, 11:44 am
Leading the BJP charge, Prime Minister Narendra Modi today addressed a public meeting in Saharanpur, Uttar Pradesh. PM Modi started his address by highlighting BJP’s stance on UP. “The people of this area have decided to vote for the one who will take UP to new heights of development, will keep UP riot-free, keep our sisters and daughters free from fear and sends criminals to jail,” he said.ਪ੍ਰਧਾਨ ਮੰਤਰੀ 4 ਦਸੰਬਰ ਨੂੰ ਦੇਹਰਾਦੂਨ ਵਿੱਚ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
December 01st, 12:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਦਸੰਬਰ, 2021 ਨੂੰ ਦੇਹਰਾਦੂਨ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਦੌਰੇ ਦਾ ਇੱਕ ਮਹੱਤਵਪੂਰਨ ਫੋਕਸ ਸੜਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਾਲੇ ਪ੍ਰੋਜੈਕਟਾਂ 'ਤੇ ਹੋਵੇਗਾ, ਜਿਸ ਨਾਲ ਯਾਤਰਾ ਸੁਚਾਰੂ ਅਤੇ ਸੁਰੱਖਿਅਤ ਬਣੇਗੀ, ਅਤੇ ਖੇਤਰ ਵਿੱਚ ਟੂਰਿਜ਼ਮ ਵੀ ਵਧੇਗਾ। ਇਹ ਪ੍ਰਧਾਨ ਮੰਤਰੀ ਦੇ ਉਨ੍ਹਾਂ ਖੇਤਰਾਂ ਵਿੱਚ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਦੇ ਵਿਜ਼ਨ ਦੇ ਅਨੁਸਾਰ ਹੈ ਜੋ ਕਦੇ ਦੂਰ-ਦਰਾਜ ਸਮਝੇ ਜਾਂਦੇ ਸਨ।Head of the Mokshayatan Yog Sansthan meets Prime Minister Modi
January 06th, 11:48 am
The Head of the Mokshayatan Yog Sansthan, Saharanpur, Swami Dr. Bharat Bhushan met the Prime Minister in New Delhi today.Governments are formed to fulfil the dreams of the people: PM Narendra Modi
May 26th, 06:25 pm