ਗੁਜਰਾਤ ਦੇ ਗਾਂਧੀਨਗਰ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 10:25 am
ਆਚਾਰੀਆ ਭਗਵੰਤਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ, ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰਾਜ ਦੇ ਉਪ-ਮੁੱਖ ਮੰਤਰੀ ਭਾਈ ਹਰਸ਼ ਸੰਘਵੀ ਜੀ, ਪਰਮ ਪੂਜਯ ਆਚਾਰੀਆ ਭਗਵੰਤ, ਪੂਜਯ ਸਾਧੁਭਗਵੰਤ, ਸਾਧਵੀ ਜੀ ਭਗਵੰਤ, ਇਸ ਪਵਿੱਤਰ ਸਭਾ ਵਿੱਚ ਮੌਜੂਦ ਸਮੂਹ ਆਚਾਰੀਆ ਸਾਹਿਬਾਨ ਅਤੇ ਮੁਨਿਭਗਵੰਤ, ਮਾਣਯੋਗ ਦਾਨਵੀਰ, ਵਿਦਵਾਨ ਲੋਕ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ
March 31st, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਗੁਜਰਾਤ ਦੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ, ਜੈਨ ਵਿਰਾਸਤ ਅਜਾਇਬ ਘਰ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਕੋਬਾ ਤੀਰਥ ਅਧਿਆਤਮਿਕ ਸ਼ਾਂਤੀ ਨਾਲ ਭਰਪੂਰ ਹੈ, ਇਹ ਉਹ ਸਥਾਨ ਹੈ ਜਿੱਥੇ ਬਹੁਤ ਸਾਰੇ ਜੈਨ ਭਿਕਸ਼ੂਆਂ ਅਤੇ ਸੰਤਾਂ ਦੀ ਤਪੱਸਿਆ ਪ੍ਰਗਟ ਹੁੰਦੀ ਹੈ, ਅਤੇ ਜਿੱਥੇ ਸਿਰਜਣਾ ਅਤੇ ਸੇਵਾ ਕੁਦਰਤੀ ਰੂਪ ਵਿੱਚ ਖਿੜਦੇ ਹਨ।Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.