ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 13th, 06:55 pm
ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ
February 13th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।ਪ੍ਰਧਾਨ ਮੰਤਰੀ 15 ਜਨਵਰੀ ਨੂੰ ਰਾਸ਼ਟਰਮੰਡਲ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਦਾ ਉਦਘਾਟਨ ਕਰਨਗੇ
January 14th, 11:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਜਨਵਰੀ 2026 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਦੇ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿਖੇ ਰਾਸ਼ਟਰਮੰਡਲ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ (ਸੀਐੱਸਪੀਓਸੀ) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲਿਆ
November 26th, 09:28 pm
ਅੱਜ ਸਵੇਰੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਸੰਵਿਧਾਨ ਸਦਨ ਦੇ ਇਤਿਹਾਸਕ ਸੈਂਟਰਲ ਹਾਲ ਵਿੱਚ ਹੋਏ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ 26 ਨਵੰਬਰ ਨੂੰ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਹੋਣ ਵਾਲੇ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ
November 25th, 04:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸਵੇਰੇ ਲਗਭਗ 11 ਵਜੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਹੋਣ ਵਾਲੇ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਸਾਲ ਸੰਵਿਧਾਨ ਨੂੰ ਅਪਣਾਏ ਜਾਣ ਦੀ 76ਵੀਂ ਵਰ੍ਹੇਗੰਢ ਹੈ।ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 02:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੇ ਅਭਿਭਾਸ਼ਣ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਗਿਆਨਵਰਧਕ ਦੱਸਿਆ।