ਪ੍ਰਧਾਨ ਮੰਤਰੀ ਨੇ 55 ਕਿਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸੰਕੇਤ ਸਰਗਰ ਨੂੰ ਵਧਾਈਆਂ ਦਿੱਤੀਆਂ
July 30th, 05:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ 55 ਕਿਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸੰਕੇਤ ਸਰਗਰ ਨੂੰ ਵਧਾਈਆਂ ਦਿੱਤੀਆਂ ਹਨ।