Prime Minister shares Sanskrit Subhashitam highlighting respect for nature and environmental stewardship

July 30th, 10:26 am

PM Modi shares a Sanskrit Subhashitam highlighting that respect for nature, the environment and all creation lies at the core of our existence. He encourages everyone to serve nature with gratitude and work together towards building a healthy, prosperous and strong nation.

Prime Minister shares Sanskrit Subhashitam highlighting the role of teachers on Guru Purnima

July 29th, 08:20 am

PM Modi extends Guru Purnima greetings and shares a Sanskrit Subhashitam highlighting the invaluable role of teachers in shaping lives. He reflects on how Gurus inspire, guide, educate and awaken wisdom, encouraging everyone to make their ideals a guiding force in life.

Prime Minister shares Sanskrit Subhashitam highlighting the importance of protecting nature

July 28th, 07:48 am

PM Modi shares a Sanskrit Subhashitam highlighting that the welfare of humanity lies in protecting and respecting nature. Reflecting on India's timeless traditions, he emphasises that righteousness and harmonious coexistence with nature form the foundation of peace, prosperity and well-being.

Prime Minister shares a Sanskrit Subhashitam, highlights noble character as the foundation of respect, trust, and effective leadership

July 27th, 07:43 am

PM Modi shares a Sanskrit Subhashitam highlighting the importance of noble character in earning respect, trust and responsibility. He emphasises how integrity, humility and disciplined conduct form the foundation of effective leadership, lasting success and a life that inspires others..

ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ

July 26th, 11:30 am

Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਚੰਗੇ ਵਿਚਾਰਾਂ, ਸ਼ਬਦਾਂ ਅਤੇ ਕਰਮਾਂ ਨੂੰ ਅਪਣਾਉਣ ਦੇ ਮਹੱਤਵ ਨੂੰ ਉਜਾਗਰ ਕੀਤਾ

July 24th, 07:51 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ’ਤੇ ਚਾਨਣਾ ਪਾਇਆ ਗਿਆ ਕਿ ਵਿਚਾਰ, ਸ਼ਬਦ ਅਤੇ ਕਰਮ ਵਿੱਚ ਨਿਰੰਤਰ ਅਭਿਆਸ ਕਿਵੇਂ ਮਨੁੱਖ ਦੇ ਕਿਰਦਾਰ ਅਤੇ ਜੀਵਨ ਦੀ ਦਿਸ਼ਾ ਨੂੰ ਤੈਅ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਵਿਅਕਤੀਗਤ ਆਤਮਾ ਅਤੇ ਬ੍ਰਹਿਮੰਡੀ ਚੇਤਨਾ ਵਿਚਕਾਰ ਡੂੰਘੇ ਬ੍ਰਹਿਮੰਡੀ ਸਬੰਧ ਨੂੰ ਉਜਾਗਰ ਕੀਤਾ

July 23rd, 07:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਵਿਅਕਤੀਗਤ ਆਤਮਾ ਅਤੇ ਬ੍ਰਹਿਮੰਡੀ ਚੇਤਨਾ ਵਿਚਕਾਰ ਡੂੰਘੇ ਬ੍ਰਹਿਮੰਡੀ ਸਬੰਧ ਨੂੰ ਉਜਾਗਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਆਦਰਸ਼ ਅਤੇ ਅਸਲ ਅਰਥਾਂ ਵਿੱਚ ਉੱਤਮ ਵਿਅਕਤੀ ਦੇ ਗੁਣਾਂ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 22nd, 07:42 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਨਿੱਜੀ, ਸਮਾਜਿਕ ਅਤੇ ਰਾਸ਼ਟਰੀ ਜ਼ੁੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਇੱਕ ਆਦਰਸ਼ ਅਤੇ ਅਸਲ ਅਰਥਾਂ ਵਿੱਚ ਉੱਤਮ ਵਿਅਕਤੀ ਦੇ ਗੁਣਾਂ ’ਤੇ ਚਾਨਣਾ ਪਾਇਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਰੰਤਰ ਅਭਿਆਸ ਰਾਹੀਂ ਸਫਲਤਾ ਪ੍ਰਾਪਤ ਕਰਨ ਵਿੱਚ ਇਕਾਗਰਤਾ ਅਤੇ ਇੱਛਾ-ਸ਼ਕਤੀ ਦੇ ਮਹੱਤਵ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 21st, 08:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਕਾਗਰਤਾ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਨੂੰ ਮਜ਼ਬੂਤ ​​ ਬਣਾਉਣ ਵਿੱਚ ਨਿਯਮਤ ਅਭਿਆਸ ਅਤੇ ਸਮਰਪਿਤ ਯਤਨਾਂ ਦੇ ਮਹੱਤਵ ’ਤੇ ਚਾਨਣਾ ਪਾਇਆ ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਨੌਜਵਾਨਾਂ ਦੇ ਹੌਸਲੇ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 20th, 11:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਨੌਜਵਾਨਾਂ ਦੇ ਹੌਸਲੇ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਸਮਰਪਣ ਅਤੇ ਦ੍ਰਿੜ੍ਹ ਯਤਨਾਂ ਦੇ ਮਹੱਤਵ ’ਤੇ ਜ਼ੋਰ ਦਿੱਤਾ

July 17th, 02:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਹਰ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਮਰਪਣ ਅਤੇ ਦ੍ਰਿੜ੍ਹ ਯਤਨਾਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ:

ਪ੍ਰਧਾਨ ਮੰਤਰੀ ਨੇ ਮਹਾਪ੍ਰਭੂ ਜਗਨਨਾਥ ਦੇ ਅਸ਼ੀਰਵਾਦ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 16th, 10:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਮਹਾਪ੍ਰਭੂ ਜਗਨਨਾਥ ਦੇ ਅਸ਼ੀਰਵਾਦ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ:

ਪ੍ਰਧਾਨ ਮੰਤਰੀ ਨੇ ਗਿਆਨ, ਹੁਨਰ ਅਤੇ ਸਿਹਤ ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 15th, 12:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦੇ ਸੁਭਾਸ਼ਤਮ ਨੂੰ ਸਾਂਝਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਨੌਜਵਾਨ ਗਿਆਨ ਨੂੰ ਗ੍ਰਹਿਣ ਕਰਕੇ, ਨਵੇਂ ਹੁਨਰ ਵਿਕਸਤ ਕਰਕੇ ਅਤੇ ਤੰਦਰੁਸਤ ਜੀਵਨ ਨੂੰ ਤਰਜੀਹ ਦਿੰਦੇ ਹੋਏ ਭਾਰਤ ਦੇ ਭਵਿੱਖ ਨੂੰ ਘੜਨ ਵਿੱਚ ਇੱਕ ਸ਼ਕਤੀਸ਼ਾਲੀ ਮਾਧਿਅਮ ਦੇ ਰੂਪ ਵਜੋਂ ਉੱਭਰ ਰਹੇ ਹਨ। ਇਹ ਗੁਣ ਨਾ ਸਿਰਫ਼ ਵਿਅਕਤੀਆਂ ਨੂੰ ਸਸ਼ਕਤ ਬਣਾਉਂਦੇ ਹਨ, ਸਗੋਂ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।

ਪ੍ਰਧਾਨ ਮੰਤਰੀ ਨੇ ਆਪਸੀ ਨਿਰਭਰਤਾ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 14th, 02:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਹੈ—

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਵੇਸ਼ੀ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਮਹੱਤਵ ਨੂੰ ਦਰਸਾਉਂਦਾ ਹੋਇਆ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 13th, 08:32 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਜਦੋਂ ਸਰਬ-ਪੱਖੀ ਵਿਕਾਸ ਹਰ ਇੱਕ ਨਾਗਰਿਕ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਯਕੀਨੀ ਬਣਾਉਂਦਾ ਹੈ ਤਾਂ ਇਸ ਨਾਲ ਦੇਸ਼ ਦੀ ਪ੍ਰਗਤੀ ਨੂੰ ਇੱਕ ਨਵੀਂ ਗਤੀ ਮਿਲਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸੇ ਪ੍ਰੇਰਨਾਦਾਇਕ ਭਾਵਨਾ ਨਾਲ ਦੇਸ਼ ਭਾਰਤ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 10th, 08:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਨਿਰਸਵਾਰਥ ਸੇਵਾ ਮਨੁੱਖਤਾ ਦੀ ਸਭ ਤੋਂ ਵੱਡੀ ਸ਼ਕਤੀ ਹੈ। ਉਨ੍ਹਾਂ ਨੇ ਕਿਹਾ ਕਿ ਸੇਵਾ ਅਤੇ ਸਮਰਪਣ ਦੀ ਇਸੇ ਭਾਵਨਾ ਨਾਲ ਦੇਸ਼ ਹਰੇਕ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਦ੍ਰਿੜ੍ਹ ਸੰਕਲਪ ਅਤੇ ਸਕਾਰਾਤਮਕ ਸੋਚ ਦੀ ਤਾਕਤ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 09th, 07:39 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਦ੍ਰਿੜ੍ਹ ਸੰਕਲਪ, ਲਗਾਤਾਰ ਯਤਨ ਅਤੇ ਸਕਾਰਾਤਮਕ ਸੋਚ ਹੀ ਸਫ਼ਲਤਾ ਦੀ ਸੱਚੀ ਕੁੰਜੀ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ ਦੇਸ਼ ਦੇ ਨੌਜਵਾਨ ਇਨ੍ਹਾਂ ਗੁਣਾਂ ਤੋਂ ਪ੍ਰੇਰਿਤ ਹੋ ਕੇ 'ਵਿਕਸਿਤ ਭਾਰਤ' ਦੇ ਸੰਕਲਪ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਹਿੰਮਤ ਅਤੇ ਦ੍ਰਿੜ੍ਹਤਾ ਦੀ ਸ਼ਕਤੀ ਦਾ ਮਹੱਤਵ ਦੱਸਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

July 08th, 07:48 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਹਿੰਮਤ ਕਿਸੇ ਵੀ ਰਾਸ਼ਟਰ ਦੀ ਸਭ ਤੋਂ ਵੱਡੀ ਸ਼ਕਤੀ ਹੈ। ਉਨ੍ਹਾਂ ਨੇ ਕਿਹਾ ਕਿ ਹਿੰਮਤ ਦੇਸ਼ ਨੂੰ ਔਖੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਵੀ ਇੱਕਜੁੱਟ ਰਹਿਣ ਅਤੇ ਤਰੱਕੀ, ਖ਼ੁਸ਼ਹਾਲੀ ਤੇ ਆਤਮ-ਨਿਰਭਰਤਾ ਵੱਲ ਨਿਰੰਤਰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ।

ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 07th, 11:47 pm

ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।

ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ

July 07th, 05:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।