Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.BJP-NDA blocked Congress’ ‘unfair’ communal violence bill in Parliament: PM Modi in Gogamukh, Assam
April 01st, 11:30 am
Campaigning for the upcoming Assembly elections, Prime Minister Narendra Modi addressed a massive public gathering in Gogamukh, marking his first rally in Assam after the announcement of polls. The event witnessed an overwhelming turnout, with enthusiastic participation from youth, women and local communities, signaling strong momentum for the BJP-led NDA.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 14th, 11:10 am
ਸੱਭਿਆਚਾਰ, ਹੌਸਲੇ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦੇ ਤੁਸੀਂ ਸਾਰੇ ਪਰਿਵਾਰਕ ਮੈਂਬਰਾਂ ਵਿਚਾਲੇ ਆਉਣਾ ਬਹੁਤ ਹੀ ਖ਼ਾਸ ਤਜਰਬਾ ਹੁੰਦਾ ਹੈ। ਸਿਲਚਰ ਨੂੰ ਤਾਂ ਬਰਾਕ ਘਾਟੀ ਦਾ ਮੁੱਖ ਦੁਆਰ (ਗੇਟਵੇਅ) ਕਿਹਾ ਜਾਂਦਾ ਹੈ। ਇਹ ਉਹ ਥਾਂ ਹੈ ਜਿੱਥੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਉੱਦਮ ਨੇ ਮਿਲ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੇ ਬੰਗਾਲੀ ਬੋਲੀ ਜਾਂਦੀ ਹੈ, ਅਸਾਮੀ ਦੀ ਗੂੰਜ ਸੁਣਾਈ ਦਿੰਦੀ ਹੈ ਅਤੇ ਹੋਰ ਕਬਾਇਲੀ ਪਰੰਪਰਾਵਾਂ ਵੀ ਵੱਧਦੀਆਂ-ਫੁੱਲਦੀਆਂ ਹਨ। ਇੱਥੇ ਇੰਨੀ ਵੰਨ-ਸੁਵੰਨਤਾ ਨੂੰ ਆਪਣੀ ਤਾਕਤ ਬਣਾ ਕੇ ਤੁਸੀਂ ਸਾਰੇ ਭਾਈਚਾਰੇ ਨਾਲ, ਪਿਆਰ ਨਾਲ, ਇਸ ਪੂਰੇ ਖੇਤਰ ਦਾ ਵਿਕਾਸ ਕਰ ਰਹੇ ਹੋ। ਇਹ ਬਰਾਕ ਘਾਟੀ ਦੀ ਬਹੁਤ ਵੱਡੀ ਸਮਰੱਥਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ 23,550 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।ਤੰਦਰੁਸਤ ਰਹਿਣ ਦੇ ਲਈ ਯੋਗ ਅਭਿਆਸ ਚੰਗਾ ਤਰੀਕਾ ਹੈ, ਇੱਥੋਂ ਤੱਕ ਕਿ ਕਾਰਜਸਥਲ ’ਤੇ ਵੀ: ਪ੍ਰਧਾਨ ਮੰਤਰੀ
March 15th, 10:39 pm
ਅਤਿਵਿਅਸਤ ਕਾਰਜ ਗਤੀਵਿਧੀਆਂ ਅਤੇ ਬੈਠ ਕੇ ਕੰਮ ਕਰਨ ਦੀ ਜੀਵਨਸ਼ੈਲੀ ਤੋਂ ਉਤਪੰਨ ਚੁਣੌਤੀਆਂ ਦਾ ਉਲੇਖ ਕਰਦੇ ਹੋਏ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਨੂੰ ਪ੍ਰੋਤਸਾਹਿਤ ਕੀਤਾ ਹੈ ਕਿ ਉਹ ਅੰਤਰਾਲ ਦੇ ਦੌਰਾਨ ਕਾਰਜਸਥਲ ’ਤੇ ਯੋਗ ਅਭਿਆਸ ਕਰਿਆ ਕਰਨ।PM congratulates Sarbananda Sonowal and Dr L Murugan on being elected to Rajya Sabha
September 28th, 11:38 am
The Prime Minister, Shri Narendra Modi has congratulated his ministerial colleagues, Shri Sarbananda Sonowal and Dr L Murugan on being elected to the Rajya Sabha from Assam and Madhya Pradesh respectively.PM speaks to Assam CM regarding flood situation in the State
August 14th, 01:36 pm
The Prime Minister, Shri Narendra Modi has spoken to the Chief Minister of Assam Shri Sarbananda Sonowal yesterday and today regarding the flood situation in the state.PM Modi reviews flood situation in the Northeastern States, chairs meetings with CMs
August 01st, 01:19 pm
PM Narendra Modi today reviewed flood situation in the Northeastern States. Shri Modi chaired a meetings with Chief Minister of Assam, Shri Sarbananda Sonowal, Arunachal Pradesh CM Pema Khandu, Nagaland CM TR Zeliang, Manipur CM N Biren Singh.Infrastructure is extremely important for development: PM Modi
May 26th, 12:26 pm
PM Narendra Modi inaugurated India’s longest bridge – the 9.15 km long Dhola-Sadiya Bridge built over River Brahmaputra in Assam. The Prime Minister said that infrastructure was extremely important for development. He added that the bridge would enhance connectivity between Assam and Arunachal Pradesh, and open the door for economic development on a big scale.PM inaugurates India's longest bridge in Assam, addresses public meeting at Dhola
May 26th, 12:25 pm
PM Narendra Modi inaugurated India's longest bridge - the 9.15 km long Dhola-Sadiya bridge, over the River Brahmaputra, in Assam. The bridge will enhance connectivity and greatly reduce travel time between Assam and Arunachal Pradesh. The PM said that infrastructure was extremely important for development. He added that the Union Government was dedicated to development of the Northeast.Chief Minister of Assam, Sarbananda Sonowal calls on PM Modi
June 11th, 02:01 pm
PM addresses gathering at the swearing-in ceremony of the Council of Ministers of Assam
May 24th, 05:40 pm
Democracy is about bhaagidaari: PM Modi
May 24th, 05:38 pm
#MannKiBaat has connected me with common man in every corner of the country: PM Modi
May 22nd, 11:45 am
PM Modi congratulates BJP karyakartas for exceptional win in Assam Assembly elections
May 19th, 07:00 pm