ਪ੍ਰਧਾਨ ਮੰਤਰੀ ਨੇ ਸ਼੍ਰੀ ਸਤੀਸ਼ ਸ਼ਾਹ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

October 25th, 07:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਨੀਅਰ ਅਦਾਕਾਰ ਸ਼੍ਰੀ ਸਤੀਸ਼ ਸ਼ਾਹ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਾਰਤੀ ਮਨੋਰੰਜਨ ਜਗਤ ਦਾ ਸੱਚਾ ਦਿੱਗਜ ਦੱਸਿਆ।