ਪ੍ਰਧਾਨ ਮੰਤਰੀ ਨੇ ਸ਼੍ਰੀ ਸੱਤਿਆਪਾਲ ਮਲਿਕ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

August 05th, 04:08 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੱਤਿਆਪਾਲ ਮਲਿਕ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।