ਅਸੀਂ ਭਾਰਤ ਅਤੇ ਭੂਟਾਨ ਦੇ ਦਰਮਿਆਨ ਲਾਸਾਨੀ ਅਤੇ ਇਤਿਹਾਸਕ ਸਾਂਝੇਦਾਰੀ ਨੂੰ ਗਹਿਰਾ ਕਰਨ ਦੇ ਲਈ ਵਚਨਬੱਧ ਹਨ: ਪ੍ਰਧਾਨ ਮੰਤਰੀ
February 21st, 07:16 pm
ਨਵੀਂ ਦਿੱਲੀ ਵਿੱਚ ਆਯੋਜਿਤ ਐੱਸਓਯੂਐੱਲ ਲੀਡਰਸ਼ਿਪ ਕਨਕਲੇਵ ਵਿੱਚ ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਰਿੰਗ ਟੋਬਗੇ ਦੇ ਸੰਬੋਧਨ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਭਾਰਤ ਅਤੇ ਭੂਟਾਨ ਦੇ ਦਰਮਿਆਨ ਲਾਸਾਨੀ ਅਤੇ ਇਤਿਹਾਸਕ ਸਾਂਝੇਦਾਰੀ ਨੂੰ ਗਹਿਰਾ ਕਰਨ ਦੇ ਲਈ ਵਚਨਬੱਧ ਹਾਂ।ਪ੍ਰਧਾਨ ਮੰਤਰੀ 21 ਫਰਵਰੀ ਨੂੰ ਦਿੱਲੀ ਵਿੱਚ ਸੋਲ (SOUL) ਲੀਡਰਸ਼ਿਪ ਕਨਕਲੇਵ ਦੇ ਪਹਿਲੇ ਐਡੀਸ਼ਨ ਦਾ ਉਦਘਾਟਨ ਕਰਨਗੇ
February 19th, 06:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਫਰਵਰੀ ਨੂੰ ਸਵੇਰੇ ਕਰੀਬ 11 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸੋਲ (SOUL) ਲੀਡਰਸ਼ਿਪ ਕਨਕਲੇਵ ਦੇ ਪਹਿਲੇ ਐਡੀਸ਼ਨ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਉਹ ਮੌਜੂਦ ਲੋਕਾਂ ਨੂ ਸੰਬੋਧਨ ਵੀ ਕਰਨਗੇ। ਭੂਟਾਨ ਦੇ ਪ੍ਰਧਾਨ ਮੰਤਰੀ ਦਾਸ਼ੋ ਸ਼ੇਰਿੰਗ ਤੋਬਗੇ ਮੁੱਖ ਮਹਿਮਾਨ ਵਜੋਂ ਮੁੱਖ ਭਾਸ਼ਣ ਦੇਣਗੇ।