PM Modi highlights India’s defence strength, innovation and collective efforts in Mann Ki Baat
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।ਖੇਤੀ ਅਤੇ ਪੇਂਡੂ ਤਬਦੀਲੀ” ਵਿਸ਼ੇ ’ਤੇ ਬਜਟ ਉਪਰੰਤ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 06th, 01:14 pm
ਬਜਟ ਵੈਬਿਨਾਰ ਲੜੀ ਦੇ ਤੀਜੇ ਵੈਬਿਨਾਰ ਵਿੱਚ ਮੈਂ ਤੁਸੀਂ ਸਭ ਦਾ ਸਵਾਗਤ ਕਰਦਾ ਹਾਂ। ਇਸ ਤੋਂ ਪਹਿਲਾਂ, ਤਕਨਾਲੋਜੀ, ਸੁਧਾਰਾਂ ਅਤੇ ਆਰਥਿਕ ਵਾਧੇ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਦੋ ਵੈਬਿਨਾਰ ਹੋ ਚੁੱਕੇ ਹਨ। ਅੱਜ ਪੇਂਡੂ ਅਰਥਵਿਵਸਥਾ ਅਤੇ ਖੇਤੀ ਵਰਗੇ ਮਹੱਤਵਪੂਰਨ ਖੇਤਰਾਂ ’ਤੇ ਚਰਚਾ ਹੋ ਰਹੀ ਹੈ। ਤੁਸੀਂ ਸਭ ਨੇ ਬਜਟ ਤਿਆਰ ਕਰਨ ਵਿੱਚ ਆਪਣੇ ਕੀਮਤੀ ਸੁਝਾਵਾਂ ਨਾਲ ਬਹੁਤ ਸਹਿਯੋਗ ਦਿੱਤਾ ਹੈ ਅਤੇ ਤੁਸੀਂ ਦੇਖਿਆ ਹੋਵੇਗਾ ਕਿ ਬਜਟ ਵਿੱਚ ਤੁਸੀਂ ਸਭ ਦੇ ਸੁਝਾਅ ਦਰਸਾਏ ਗਏ ਹਨ, ਬਹੁਤ ਕੰਮ ਆਏ ਹਨ। ਪਰ ਹੁਣ ਬਜਟ ਆ ਚੁੱਕਾ ਹੈ, ਹੁਣ ਬਜਟ ਦੇ ਬਾਅਦ ਉਸ ਦੀ ਪੂਰੀ ਸਮਰੱਥਾ ਦਾ ਲਾਭ ਦੇਸ਼ ਨੂੰ ਮਿਲੇ, ਇਸ ਦਿਸ਼ਾ ਵਿੱਚ ਵੀ ਤੁਹਾਡਾ ਤਜਰਬਾ, ਤੁਹਾਡੇ ਸੁਝਾਅ ਅਤੇ ਸੌਖੇ ਤਰੀਕੇ ਨਾਲ ਬਜਟ ਦਾ ਸਭ ਤੋਂ ਵੱਧ ਲੋਕਾਂ ਨੂੰ ਲਾਭ ਮਿਲੇ। ਬਜਟ ਦਾ ਇੱਕ-ਇੱਕ ਪੈਸਾ ਜਿਸ ਮਕਸਦ ਲਈ ਦਿੱਤਾ ਗਿਆ ਹੈ, ਉਸ ਨੂੰ ਪੂਰੀ ਤਰ੍ਹਾਂ ਕਿਵੇਂ ਮੁਕੰਮਲ ਕਰੀਏ? ਜਲਦੀ ਤੋਂ ਜਲਦੀ ਕਿਵੇਂ ਕਰੀਏ? ਤੁਹਾਡੇ ਸੁਝਾਅ ਇਸ ਵੈਬਿਨਾਰ ਲਈ ਬਹੁਤ ਮਹੱਤਵਪੂਰਨ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬਿਨਾਰ ਨੂੰ ਸੰਬੋਧਨ ਕੀਤਾ
March 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਕਰਵਾਏ ਗਏ ਤੀਜੇ ਵੈਬਿਨਾਰ ਨੂੰ ਸੰਬੋਧਨ ਕੀਤਾ। ਇਸ ਵੈਬਿਨਾਰ ਦਾ ਮੁੱਖ ਵਿਸ਼ਾ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਸੀ। ਤਕਨਾਲੋਜੀ ਅਤੇ ਆਰਥਿਕ ਵਿਕਾਸ ਨਾਲ ਸਬੰਧਿਤ ਪਿਛਲੇ ਸੈਸ਼ਨਾਂ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਤਿਆਰ ਕਰਨ ਦੌਰਾਨ ਹਿੱਸੇਦਾਰਾਂ ਨੇ ਬਹੁਮੁੱਲਾ ਸਹਿਯੋਗ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਹੁਣ ਬਜਟ ਤੋਂ ਬਾਅਦ, ਇਹ ਵੀ ਓਨਾ ਹੀ ਜ਼ਰੂਰੀ ਹੈ ਕਿ ਦੇਸ਼ ਆਪਣੀ ਪੂਰੀ ਸਮਰੱਥਾ ਦਾ ਫ਼ਾਇਦਾ ਉਠਾਏ ਅਤੇ ਇਸ ਦਿਸ਼ਾ ਵਿੱਚ ਤੁਹਾਡੇ ਸੁਝਾਅ ਅਤੇ ਇਹ ਵੈਬਿਨਾਰ ਬਹੁਤ ਅਹਿਮ ਹਨ।ਪ੍ਰਧਾਨ ਮੰਤਰੀ 6 ਮਾਰਚ ਨੂੰ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕਰਨਗੇ
March 05th, 06:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਾਰਚ, 2026 ਨੂੰ ਸਵੇਰੇ 11:15 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਹੋਣ ਵਾਲੇ ਬਜਟ ਤੋਂ ਬਾਅਦ ਵਾਲੇ ਵੈਬੀਨਾਰ ਨੂੰ ਸੰਬੋਧਨ ਕਰਨਗੇ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਕੇਂਦਰੀ ਬਜਟ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
February 01st, 01:38 pm
ਅੱਜ ਦਾ ਬਜਟ ਇਤਿਹਾਸਿਕ ਹੈ, ਇਹ ਦੇਸ਼ ਦੀ ਮਹਿਲਾ ਸ਼ਕਤੀ ਦਾ ਮਜ਼ਬੂਤ ਪ੍ਰਤੀਬਿੰਬ ਦਰਸਾਉਂਦਾ ਹੈ। ਮਹਿਲਾ ਵਿੱਤ ਮੰਤਰੀ ਵਜੋਂ ਵਿੱਚ ਨਿਰਮਲਾ ਜੀ ਨੇ ਲਗਾਤਾਰ ਨੌਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਇਹ ਬਜਟ ਬੇਅੰਤ ਮੌਕਿਆਂ ਦਾ ਰਾਜ-ਮਾਰਗ ਹੈ। ਇਹ ਬਜਟ ਵਰਤਮਾਨ ਦੇ ਸੁਪਨਿਆਂ ਨੂੰ ਪੂਰਾ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਇਹ ਬਜਟ 2047 ਦੇ ਵਿਕਸਿਤ ਭਾਰਤ ਦੀ ਸਾਡੀ ਉੱਚੀ ਉਡਾਣ ਦਾ ਮਜ਼ਬੂਤ ਅਧਾਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੇਂਦਰੀ ਬਜਟ 2026 ’ਤੇ ਟਿੱਪਣੀਆਂ
February 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਂਦਰੀ ਬਜਟ 2026 ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਬਜਟ ਇਤਿਹਾਸਕ ਹੈ ਅਤੇ ਦੇਸ਼ ਦੀਆਂ ਸਸ਼ਕਤ ਮਹਿਲਾਵਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਨੌਵੀਂ ਵਾਰ ਮਹਿਲਾ ਵਿੱਤ ਮੰਤਰੀ ਵਜੋਂ ਦੇਸ਼ ਦਾ ਬਜਟ ਪੇਸ਼ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਬੇਅੰਤ ਮੌਕਿਆਂ ਦਾ ਮਾਰਗ ਹੈ, ਜੋ ਮੌਜੂਦਾ ਸੁਪਨਿਆਂ ਨੂੰ ਸਾਕਾਰ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਜਟ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਵੱਲ ਭਾਰਤ ਦੀ ਉੱਚੀ ਉਡਾਣ ਦੀ ਨੀਂਹ ਹੈ।