ਰੂਸ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

May 14th, 04:43 pm

ਵਿਦੇਸ਼ ਮੰਤਰੀ ਲਾਵਰੋਵ ਨੇ 23ਵੇਂ ਭਾਰਤ-ਰੂਸ ਸਮਿਟ ਵਿੱਚ ਦਸੰਬਰ 2025 ਵਿੱਚ ਹੋਈ ਦੋਵੇਂ ਨੇਤਾਵਾਂ ਦੀ ਮੁਲਾਕਾਤ ਤੋਂ ਬਾਅਦ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।

ਰੂਸ ਦੇ ਵਿਦੇਸ਼ ਮੰਤਰੀ ਮਹਾਮਹਿਮ ਸਰਗੇਈ ਲਾਵਰੋਵ (Sergei Lavrov) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

April 01st, 06:48 pm

ਰੂਸ ਦੇ ਵਿਦੇਸ਼ ਮੰਤਰੀ, ਮਹਾਮਹਿਮ ਸਰਗੇਈ ਲਾਵਰੋਵ (Sergei Lavrov) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।