ਪ੍ਰਧਾਨ ਮੰਤਰੀ ਮੋਦੀ ਚੀਨ ਦੇ ਤਿਆਨਜਿਨ ਪਹੁੰਚੇ
August 30th, 04:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਚੀਨ ਪਹੁੰਚੇ ਸਨ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿੱਚ ਸ਼ਾਮਲ ਹੋਣਗੇ। ਉਹ ਸੰਮੇਲਨ ਦੇ ਦੌਰਾਨ ਰਾਸ਼ਟਰਪਤੀ ਸ਼ੀ ਜਿਨਪਿੰਗ, ਰਾਸ਼ਟਰਪਤੀ ਪੁਤਿਨ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਦਾ ਆਪਣੀ ਉਜ਼ਬੇਕਿਸਤਾਨ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
September 15th, 02:15 pm
ਮੈਂ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸ਼ਾਵਕਤ ਮਿਰਜ਼ਿਯੋਯੇਵ (Shavkat Mirziyoyev) ਦੇ ਸੱਦੇ ’ਤੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ (ਪਰਿਸ਼ਦ) ਦੀ ਬੈਠਕ ਵਿੱਚ ਹਿੱਸਾ ਲੈਣ ਦੇ ਲਈ ਸਮਰਕੰਦ ਦਾ ਦੌਰਾ ਕਰਾਂਗਾ।