ਪ੍ਰਧਾਨ ਮੰਤਰੀ ਨੇ ਸੋਸ਼ਲ ਵਰਕਰ ਅਤੇ ਪਦਮ ਪੁਰਸਕਾਰ ਨਾਲ ਸਨਮਾਨਿਤ ਸ਼ਾਂਤੀ ਦੇਵੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

January 17th, 05:59 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਸੋਸ਼ਲ ਵਰਕਰ ਅਤੇ ਪਦਮ ਪੁਰਸਕਾਰ ਨਾਲ ਸਨਮਾਨਿਤ ਸ਼੍ਰੀਮਤੀ ਸ਼ਾਂਤੀ ਦੇਵੀ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।