ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਦੇਣ ਲਈ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ
August 04th, 02:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਬੂ ਸੋਰੇਨ ਜੀ ਨੂੰ ਸ਼ਰਧਾਂਜਲੀ ਦੇਣ ਲਈ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
August 04th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਆਦਿਵਾਸੀ ਭਾਈਚਾਰਿਆਂ, ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਜਨੂਨ ਦੀ ਸ਼ਲਾਘਾ ਕੀਤੀ।