ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਤਮਿਲ ਨਾਡੂ ਦੇ ਗੰਗਈਕੋਂਡਾ ਚੋਲਾਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 27th, 12:30 pm
ਪਰਮ ਆਦਰਯੋਗ ਆਧੀਨਮ ਮਠਾਧੀਸ਼ਗਣ, ਚਿਨਮਯਾ ਮਿਸ਼ਨ ਦੇ ਸਵਾਮੀਗਣ, ਤਮਿਲ ਨਾਡੂ ਦੇ ਗਵਰਨਰ R N ਰਵੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਡਾ. ਐੱਲਮੁਰੂਗਨ ਜੀ, ਸਥਾਨਕ ਸਾਂਸਦ ਥਿਰੂਮਾ-ਵਲਵਨ ਜੀ, ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਮੰਤਰੀ, ਸੰਸਦ ਵਿੱਚ ਮੇਰੇ ਸਾਥੀ ਮਾਣਯੋਗ ਸ਼੍ਰੀ ਇਲੈਯਾਰਾਜਾ ਜੀ, ਸਾਰੇ ਓਦੁਵਾਰ, ਭਗਤ, ਸਟੂਡੈਂਟਸ, ਕਲਚਰ ਹਿਸਟੋਰਿਯੰਸ (ओदुवार्, भक्त, स्टूडेंट्स, कल्चरल हिस्टोरियन्स) ਅਤੇ ਮੇਰੇ ਭਾਈਓ ਅਤੇ ਭੈਣੋਂ,! ਨਮ: ਸ਼ਿਵਾਏਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਨੂੰ ਸੰਬੋਧਨ ਕੀਤਾ
July 27th, 12:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਈ ਮਹੋਤਸਵ ਨੂੰ ਸੰਬੋਧਨ ਕੀਤਾ। ਸਰਵਸ਼ਕਤੀਮਾਨ ਭਗਵਾਨ ਸ਼ਿਵ ਨੂੰ ਨਮਨ ਕਰਦੇ ਹੋਏ, ਸ਼੍ਰੀ ਇਲੈਯਾਰਾਜ ਦੇ ਸੰਗੀਤ ਅਤੇ ਓਧੁਵਰਾਂ ਦੇ ਪਵਿੱਤਰ ਜਾਪ ਦੇ ਨਾਲ, ਰਾਜਾਰਾਜ ਚੋਲ ਦੀ ਪਾਵਨ ਭੂਮੀ ਵਿੱਚ ਦਿਵਯ ਦਰਸ਼ਨ ਦੇ ਮਾਧਿਅਮ ਨਾਲ ਅਨੁਭਵ ਕੀਤੀ ਗਈ ਡੂੰਘੀ ਅਧਿਆਤਮਿਕ ਊਰਜਾ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਧਿਆਤਮਿਕ ਵਾਤਾਵਰਣ ਨੇ ਆਤਮਾ ਨੂੰ ਡੂੰਘਾਈ ਨਾਲ ਪ੍ਰਭਾਵਿਤ ਕੀਤਾ ਹੈ।ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 05:56 am
ਅੱਜ ਸ਼ਾਮ ਆਪ ਸਭ ਦੇ ਦਰਮਿਆਨ ਹੋਣਾ ਮੇਰੇ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਬਾਤ ਹੈ। ਮੈਂ ਪ੍ਰਧਾਨ ਮੰਤਰੀ ਕਮਲਾ ਜੀ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਸੱਜਨਤਾਪੂਰਨ ਸ਼ਬਦਾਂ (kind words) ਦੇ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਸਮੁਦਾਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
July 04th, 04:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਸੰਸਦ ਮੈਂਬਰ ਅਤੇ ਕਈ ਹੋਰ ਪਤਵੰਤੇ ਉਪਸਥਿਤ ਸਨ। ਇਸ ਸਮਾਗਮ ਵਿੱਚ, ਪ੍ਰਧਾਨ ਮੰਤਰੀ ਦਾ ਪ੍ਰਵਾਸੀ ਸਮੁਦਾਇ ਦੁਆਰਾ ਅਸਾਧਾਰਣ ਗਰਮਜੋਸ਼ੀ ਦੇ ਨਾਲ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਰੰਗਾਰੰਗ ਪਰੰਪਰਾਗਤ ਭਾਰਤੀ-ਤ੍ਰਿਨੀਦਾਦੀਅਨ (Indo-Trinidadian) ਸੁਆਗਤ ਕੀਤਾ ਗਿਆ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.Congress & INDI alliance possess no roadmap, agenda or vision for development of India: PM
March 18th, 08:28 pm
Ahead of the 2024 Lok Sabha elections, PM Modi addressed a public rally in Karnataka’s Shivamogga. He said, “The unwavering support of Karnataka for the BJP has given the corruption-ridden I.N.D.I alliance, sleepless nights”. He said that he is confident that the people of Karnataka will surely vote for the BJP to enable it garner 400+ seats in the upcoming Lok Sabha elections.Shivamogga’s splendid welcome for PM Modi at public rally
March 18th, 03:10 pm
Ahead of the 2024 Lok Sabha elections, PM Modi addressed a public rally in Karnataka’s Shivamogga. He said, “The unwavering support of Karnataka for the BJP has given the corruption-ridden I.N.D.I alliance, sleepless nights”. He said that he is confident that the people of Karnataka will surely vote for the BJP to enable it garner 400+ seats in the upcoming Lok Sabha elections.For me, every mother, daughter & sister is a form of 'Shakti': PM Modi
March 18th, 11:45 am
Addressing a huge public meeting in Jagital, Telangana, PM Modi said, “The announcement for the Lok Sabha elections has been made. The voting in Telangana on May 13th will be crucial for the development of India. And when India progresses, Telangana will also progress. Here in Telangana, support for the BJP is steadily increasing. The massive turnout at today's rally in Jagtial serves as proof of this.”PM Modi addresses a public meeting in Telangana’s Jagtial
March 18th, 11:23 am
Addressing a huge public meeting in Jagital, Telangana, PM Modi said, “The announcement for the Lok Sabha elections has been made. The voting in Telangana on May 13th will be crucial for the development of India. And when India progresses, Telangana will also progress. Here in Telangana, support for the BJP is steadily increasing. The massive turnout at today's rally in Jagtial serves as proof of this.”ਕੇਰਲ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 27th, 12:24 pm
ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਜੀ, ਰਾਜ ਮੰਤਰੀ, ਮੇਰੇ ਸਾਥੀ ਸ਼੍ਰੀ ਵੀ. ਮੁਰਲੀਧਰਨ ਜੀ, ਇਸਰੋ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਮਸਕਾਰ!ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ
February 27th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ, ਕੇਰਲ ਵਿਖੇ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੇ ਪੁਲਾੜ ਬੁਨਿਆਦੀ ਢਾਂਚੇ ਦੇ ਤਿੰਨ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਵਿੱਚ SLV ਏਕੀਕਰਣ ਸਹੂਲਤ (PIF); ਮਹਿੰਦਰਗਿਰੀ ਵਿਖੇ ISRO ਪ੍ਰੋਪਲਸ਼ਨ ਕੰਪਲੈਕਸ ਵਿਖੇ ਨਵੀਂ 'ਸੈਮੀ-ਕ੍ਰਾਇਓਜੇਨਿਕਸ ਏਕੀਕ੍ਰਿਤ ਇੰਜਣ ਅਤੇ ਪੜਾਅ ਟੈਸਟ ਸਹੂਲਤ'; ਅਤੇ VSSC, ਤਿਰੂਵਨੰਤਪੁਰਮ ਵਿਖੇ 'ਟ੍ਰਾਈਸੋਨਿਕ ਵਿੰਡ ਟਨਲ' ਸ਼ਾਮਲ ਹਨ। ਸ਼੍ਰੀ ਮੋਦੀ ਨੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਅਤੇ ਚਾਰ ਮਨੋਨੀਤ ਪੁਲਾੜ ਯਾਤਰੀਆਂ ਨੂੰ 'ਐਸਟ੍ਰੋਨੌਟ ਵਿੰਗਜ਼' ਪ੍ਰਦਾਨ ਕੀਤੇ। ਇਹ ਮਨੋਨੀਤ ਪੁਲਾੜ ਯਾਤਰੀ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ, ਗਰੁੱਪ ਕੈਪਟਨ ਅਜੀਤ ਕ੍ਰਿਸ਼ਨਨ, ਗਰੁੱਪ ਕੈਪਟਨ ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਹਨ।ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,