ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੇਖਿਆ
March 27th, 05:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਸਥਿਤ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੇ ਦਰਸ਼ਨ ਕੀਤੇ। ਸ਼੍ਰੀ ਮੋਦੀ ਨੇ ਕਿਹਾ, “ਪ੍ਰਭੂ ਸ਼੍ਰੀ ਰਾਮ ਦਾ ਅਸ਼ੀਰਵਾਦ ਸਾਡੇ ’ਤੇ ਹਮੇਸ਼ਾ ਬਣਿਆ ਰਹੇ।”Previous govts have for decades neglected the fishermen community. But now the NDA govt is progressing and boosting them to unlimited capabilities: PM
March 11th, 01:00 pm
Addressing the Golden Jubilee celebrations of the Akhila Kerala Dheevara Sabha, Prime Minister Narendra Modi said the occasion marked a historic milestone as the organisation completed 50 years of service to the fishermen community. Congratulating the members and fishermen across Keralam, the PM iterated, “For five decades, this organisation has worked continuously to protect the rights of fishermen. This journey reflects your hard work, dedication and spirit of service.”PM Modi addresses Akhila Kerala Dheevara Sabha’s Golden Jubilee celebrations
March 11th, 12:30 pm
Addressing the Golden Jubilee celebrations of the Akhila Kerala Dheevara Sabha, Prime Minister Narendra Modi said the occasion marked a historic milestone as the organisation completed 50 years of service to the fishermen community. Congratulating the members and fishermen across Keralam, the PM iterated, “For five decades, this organisation has worked continuously to protect the rights of fishermen. This journey reflects your hard work, dedication and spirit of service.”'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਉਡੁਪੀ, ਕਰਨਾਟਕ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 28th, 11:45 am
ਮੈਂ ਆਪਣੀ ਗੱਲ ਸ਼ੁਰੂ ਕਰਾਂ ਉਸ ਤੋਂ ਪਹਿਲਾਂ, ਇੱਥੇ ਕੁਝ ਬੱਚੇ ਤਸਵੀਰਾਂ ਬਣਾ ਕੇ ਲਿਆਏ ਹਨ, ਕਿਰਪਾ ਕਰਕੇ ਐੱਸਪੀਜੀ ਦੇ ਲੋਕ ਅਤੇ ਸਥਾਨਕ ਪੁਲਿਸ ਦੇ ਲੋਕ ਮਦਦ ਕਰੋ, ਉਨ੍ਹਾਂ ਨੂੰ ਕਲੈਕਟ ਕਰ ਲਓ। ਜੇਕਰ ਤੁਸੀਂ ਉਸਦੇ ਪਿੱਛੇ ਆਪਣਾ ਪਤਾ ਲਿਖਿਆ ਹੋਵੇਗਾ, ਤਾਂ ਮੈਂ ਤੁਹਾਨੂੰ ਜ਼ਰੂਰ ਇੱਕ ਧੰਨਵਾਦ ਪੱਤਰ ਭੇਜਾਂਗਾ। ਜਿਸ ਦੇ ਕੋਲ ਕੁਝ ਨਾ ਕੁਝ ਹੈ, ਦੇ ਦਿਉ, ਉਹ ਕਲੈਕਟ ਕਰ ਲੈਣਗੇ ਅਤੇ ਤੁਸੀਂ ਫਿਰ ਸ਼ਾਂਤੀ ਨਾਲ ਬੈਠ ਜਾਓ। ਇਹ ਬੱਚੇ ਇੰਨੀ ਮਿਹਨਤ ਕਰਦੇ ਹਨ ਅਤੇ ਕਦੇ-ਕਦੇ ਮੈਂ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਦਿੰਦਾ ਹਾਂ ਤਾਂ ਮੈਨੂੰ ਦੁੱਖ ਹੁੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿਖੇ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ (ਇੱਕ ਲੱਖ ਲੋਕਾਂ ਵੱਲੋਂ ਸ਼੍ਰੀਮਦ ਭਗਵਤ ਗੀਤਾ ਦਾ ਸਮੂਹਿਕ ਪਾਠ) ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬ੍ਰਹਮ ਦਰਸ਼ਨ, ਸ਼੍ਰੀਮਦ ਭਗਵਤ ਗੀਤਾ ਦੇ ਮੰਤਰਾਂ ਦਾ ਅਧਿਆਤਮਿਕ ਅਨੁਭਵ ਅਤੇ ਇੰਨੇ ਸਾਰੇ ਸਤਿਕਾਰਯੋਗ ਸੰਤਾਂ ਅਤੇ ਗੁਰੂਆਂ ਦੀ ਸੰਗਤ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਸੁਭਾਗ ਦੀ ਗੱਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਣਗਿਣਤ ਅਸ਼ੀਰਵਾਦ ਦੇ ਬਰਾਬਰ ਹੈ।ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 25th, 10:20 am
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਭ ਤੋਂ ਸਤਿਕਾਰਯੋਗ ਸਰਸੰਘਚਾਲਕ ਡਾ. ਮੋਹਨ ਭਾਗਵਤ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਸ਼੍ਰੀ ਰਾਮ ਜਨਮ-ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ, ਸਤਿਕਾਰਯੋਗ ਮਹੰਤ ਨ੍ਰਿਤਿਆ ਗੋਪਾਲ ਦਾਸ ਜੀ, ਸਤਿਕਾਰਯੋਗ ਸੰਤ ਸਮਾਜ, ਇੱਥੇ ਮੌਜੂਦ ਸਾਰੇ ਭਗਤ, ਦੇਸ਼ ਅਤੇ ਦੁਨੀਆ ਤੋਂ ਇਸ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਕੋਟਿ-ਕੋਟਿ ਰਾਮ ਭਗਤ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਨੂੰ ਸੰਬੋਧਨ ਕੀਤਾ
November 25th, 10:13 am
ਰਾਸ਼ਟਰ ਦੇ ਸਮਾਜਿਕ-ਸਭਿਆਚਾਰਕ ਅਤੇ ਅਧਿਆਤਮਕ ਦ੍ਰਿਸ਼ ਵਿੱਚ ਮਹੱਤਵਪੂਰਨ ਮੌਕੇ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਪਵਿੱਤਰ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਦੇ ਸਿਖਰ 'ਤੇ ਭਗਵਾ ਝੰਡਾ ਲਹਿਰਾਇਆ। ਧਵਜਾਰੋਹਣ ਉਤਸਵ ਮੰਦਿਰ ਨਿਰਮਾਣ ਦੇ ਪੂਰਾ ਹੋਣ ਅਤੇ ਸਭਿਆਚਾਰਕ ਉਤਸਵ ਅਤੇ ਰਾਸ਼ਟਰੀ ਏਕਤਾ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਯੁੱਧਿਆ ਨਗਰੀ ਭਾਰਤ ਦੀ ਸਭਿਆਚਾਰਕ ਚੇਤਨਾ ਦੇ ਇੱਕ ਹੋਰ ਸਿਖਰ-ਬਿੰਦੂ ਦੀ ਗਵਾਹ ਬਣ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਪੂਰਾ ਭਾਰਤ ਅਤੇ ਪੂਰਾ ਵਿਸ਼ਵ ਭਗਵਾਨ ਸ਼੍ਰੀ ਰਾਮ ਦੀ ਭਾਵਨਾ ਨਾਲ ਭਰਪੂਰ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਹਰ ਰਾਮ ਭਗਤ ਦੇ ਦਿਲ ਵਿੱਚ ਬੇਮਿਸਾਲ ਸੰਤੁਸ਼ਟੀ, ਅਥਾਹ ਸ਼ੁਕਰਗੁਜ਼ਾਰੀ ਅਤੇ ਅਪਾਰ ਦੈਵੀ ਅਨੰਦ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਦੀਆਂ ਪੁਰਾਣੇ ਜ਼ਖ਼ਮ ਭਰ ਰਹੇ ਹਨ, ਸਦੀਆਂ ਦਾ ਦਰਦ ਖ਼ਤਮ ਹੋ ਰਿਹਾ ਹੈ ਅਤੇ ਸਦੀਆਂ ਦਾ ਸੰਕਲਪ ਅੱਜ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਹ ਉਸ ਯੱਗ ਦੀ ਸਮਾਪਤੀ ਹੈ ਜਿਸ ਦੀ ਅਗਨੀ 500 ਸਾਲਾਂ ਤੱਕ ਜਗਦੀ ਰਹੀ, ਇੱਕ ਅਜਿਹਾ ਯੱਗ ਜਿਸ ਦੀ ਆਸਥਾ ਕਦੇ ਡਗਮਗਾਈ ਨਹੀਂ, ਆਸਥਾ ਪਲ ਭਰ ਲਈ ਵੀ ਖੰਡਿਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅੱਜ ਭਗਵਾਨ ਸ਼੍ਰੀ ਰਾਮ ਦੇ ਗਰਭਗ੍ਰਹਿ ਦੀ ਅਨੰਤ ਊਰਜਾ ਅਤੇ ਸ਼੍ਰੀ ਰਾਮ ਪਰਿਵਾਰ ਦੀ ਦੈਵੀ ਮਹਿਮਾ ਇਸ ਧਰਮ ਧਵਜਾ ਦੇ ਰੂਪ ਵਿੱਚ, ਇਸ ਅਤਿ-ਦੈਵੀ ਅਤੇ ਵਿਸ਼ਾਲ ਮੰਦਿਰ ਵਿੱਚ ਸਥਾਪਿਤ ਹੋਈ ਹੈ।ਪ੍ਰਧਾਨ ਮੰਤਰੀ 25 ਨਵੰਬਰ ਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਜਨਮ-ਭੂਮੀ ਮੰਦਰ ਦੇ ਦਰਸ਼ਨ ਕਰਨਗੇ
November 24th, 12:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਨਵੰਬਰ ਨੂੰ ਉੱਤਰ ਪ੍ਰਦੇਸ਼ ਦੇ ਅਯੋਧਿਆ ਵਿੱਚ ਸ਼੍ਰੀ ਰਾਮ ਜਨਮ-ਭੂਮੀ ਮੰਦਰ ਦੇ ਦਰਸ਼ਨ ਕਰਨਗੇ। ਇਹ ਦੇਸ਼ ਦੇ ਸਮਾਜਿਕ-ਸਭਿਆਚਾਰਕ ਅਤੇ ਅਧਿਆਤਮਕ ਦ੍ਰਿਸ਼ਟੀਕੋਣ ਵਿੱਚ ਇੱਕ ਮਹੱਤਵਪੂਰਨ ਮੌਕਾ ਹੋਵੇਗਾ।ਭੂਟਾਨ ਦੇ ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਦਰਸ਼ਨ ਕੀਤੇ; ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਪਹਿਲ ਦਾ ਸੁਆਗਤ ਕੀਤਾ
September 06th, 08:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੋਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਉਨ੍ਹਾਂ ਦੀ ਪਤਨੀ ਨੂੰ ਪ੍ਰਾਰਥਨਾ ਕਰਦੇ ਦੇਖ ਕੇ ਖੁਸ਼ੀ ਪ੍ਰਗਟ ਕੀਤੀ ਹੈ ਸ਼੍ਰੀ ਮੋਦੀ ਨੇ ਕਿਹਾ, ਪ੍ਰਭੂ ਸ਼੍ਰੀ ਰਾਮ ਦੇ ਆਦਰਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਸ਼ਕਤੀ ਅਤੇ ਪ੍ਰੇਰਨਾ ਦਿੰਦੇ ਹਨ।People's hearts in Ayodhya as big as Prabhu Shri Ram, says PM as he holds a spectacular roadshow
May 05th, 07:45 pm
After praying to Prabhu Shri Ram at the Ramjanmabhoomi Teerth Kshetra in Ayodhya, Prime Minister Narendra Modi held a spectacular roadshow in the iconic city of Uttar Pradesh. People's hearts in Ayodhya as big as Prabhu Shri Ram, PM Modi wrote on social media platform 'X'.ਸ਼੍ਰੀ ਰਾਮ ਮੰਦਿਰ ‘ਤੇ ਸਪੈਸ਼ਲ ਸਟੈਂਪ ਅਤੇ ਇੱਕ ਪੁਸਤਕ ਜਾਰੀ ਕਰਨ ‘ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 18th, 02:10 pm
ਅੱਜ ਸ਼੍ਰੀਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਅਭਿਯਾਨ ਨਾਲ ਜੁੜੇ ਇੱਕ ਹੋਰ ਅਦਭੁਤ ਕਾਰਜਕ੍ਰਮ ਨਾਲ ਜੁੜਨ ਦਾ ਮੈਨੂੰ ਸੁਭਾਗ ਮਿਲਿਆ ਹੈ। ਅੱਜ ਸ਼੍ਰੀਰਾਮ ਜਨਮਭੂਮੀ ਮੰਦਿਰ ਨੂੰ ਸਮਰਪਿਤ 6 ਵਿਸ਼ੇਸ਼ ਸਮਾਰਕ ਡਾਕ ਟਿਕਟ ਜਾਰੀ ਕੀਤੇ ਗਏ ਹਨ। ਵਿਸ਼ਵ ਦੇ ਅਲੱਗ-ਅਲੱਗ ਦੇਸ਼ਾਂ ਵਿੱਚ ਪ੍ਰਭੁ ਸ਼੍ਰੀਰਾਮ ਨਾਲ ਜੁੜੇ ਜੋ ਡਾਕ ਟਿਕਟ ਪਹਿਲਾਂ ਜਾਰੀ ਹੋਏ ਹਨ, ਅੱਜ ਉਨ੍ਹਾਂ ਦੀ ਇੱਕ ਐਲਬਮ ਭੀ ਰਿਲੀਜ਼ ਹੋਈ ਹੈ। ਮੈਂ ਦੇਸ਼-ਵਿਦੇਸ਼ ਦੇ ਸਾਰੇ ਰਾਮਭਗਤਾਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਨੂੰ ਸਮਰਪਿਤ ਛੇ ਸਮਾਰਕ ਡਾਕ ਟਿਕਟ ਜਾਰੀ ਕੀਤੇ
January 18th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਜਨਮਭੂਮੀ ਮੰਦਿਰ ਨੂੰ ਸਮਰਪਿਤ ਛੇ ਵਿਸ਼ੇਸ਼ ਸਮਾਰਕ ਡਾਕ ਟਿਕਟਾਂ (commemorative postage stamps) ਜਾਰੀ ਕੀਤੀਆਂ, ਨਾਲ ਹੀ ਵਿਸ਼ਵ ਦੇ ਅਲੱਗ-ਅਲੱਗ ਦੇਸ਼ਾਂ ਵਿੱਚ ਪ੍ਰਭੁ ਸ਼੍ਰੀ ਰਾਮ ਨਾਲ ਜੁੜੀਆਂ ਜੋ ਡਾਕ ਟਿਕਟਾਂ ਪਹਿਲਾਂ ਜਾਰੀ ਹੋਈਆਂ ਹਨ, ਉਨ੍ਹਾਂ ਦੀ ਭੀ ਇੱਕ ਐਲਬਮ ਅੱਜ ਜਾਰੀ ਕੀਤੀ ਗਈ। ਉਨ੍ਹਾਂ ਨੇ ਇਸ ਅਵਸਰ ‘ਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਪ੍ਰਭੁ ਰਾਮ ਦੇ ਸਾਰੇ ਭਗਤਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਰਾਮ ਜਨਮਭੂਮੀ ਤੀਰਥ ਸ਼ੇਤ੍ਰ ਟ੍ਰਸਟ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ
October 25th, 08:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮ ਜਨਮਭੂਮੀ ਤੀਰਥ ਸ਼ੇਤ੍ਰ ਟ੍ਰਸਟ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਅਧਿਕਾਰੀਆਂ ਨੇ ਸ਼੍ਰੀ ਮੋਦੀ ਨੂੰ ਸ਼੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਦੇ ਲਈ ਸੱਦਾ ਦਿੱਤਾ।ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਲੋਕਾਂ ਦੇ ਉਤਸ਼ਾਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
August 14th, 02:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਤੋਂ ਹਰ ਘਰ ਤਿਰੰਗਾ ਅੰਦੋਲਨ ਨਾਲ ਜੁੜੇ ਜਸ਼ਨ ਦੀਆਂ ਵਿਭਿੰਨ ਝਲਕੀਆਂ ਸਾਂਝੀਆਂ ਕੀਤੀਆਂ ਹਨ।For Rajmata Scindia, public service was above everything else: PM Modi
October 12th, 11:01 am
PM Modi recalled the legacy of Rajmata Vijaya Raje Scindia on her birth centenary while releasing a commemorative coin of Rs 100 in her honour. Rajmata Scindia dedicated her life to the poor. She proved that for people's representatives not 'Raj Satta' but 'Jan Seva' is important, said PM Modi.PM Modi releases commemorative coin in honour of Smt. Vijaya Raje Scindia
October 12th, 11:00 am
PM Modi recalled the legacy of Rajmata Vijaya Raje Scindia on her birth centenary while releasing a commemorative coin of Rs 100 in her honour. Rajmata Scindia dedicated her life to the poor. She proved that for people's representatives not 'Raj Satta' but 'Jan Seva' is important, said PM Modi.Ram Temple will unify the entire nation, says PM Modi in Ayodhya
August 05th, 01:21 pm
Prime Minister Narendra Modi said the process of construction of Ram Temple will unify the entire nation. He said the historic moment is a proof of the resolve of crores of devotees of Ram.