ਪ੍ਰਧਾਨ ਮੰਤਰੀ ਨੇ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ
July 15th, 09:28 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਕੇ. ਕਾਮਰਾਜ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਅਮਿਟ ਯੋਗਦਾਨ ਦਿੱਤਾ ਅਤੇ ਉਨ੍ਹਾਂ ਨੇ ਇੱਕ ਦਿਆਲੂ ਪ੍ਰਸ਼ਾਸਕ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਸੀ।PM pays homage to Shri K. Kamaraj on his birth anniversary
July 15th, 11:49 am
The Prime Minister, Shri Narendra Modi has paid homage to Shri K. Kamaraj on his birth anniversary.