ਪ੍ਰਧਾਨ ਮੰਤਰੀ ਨੇ ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ
August 15th, 12:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ, ਸ਼੍ਰੀ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨਾਲ ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਗੱਲ ਕੀਤੀ।ਜੰਮੂ-ਕਸ਼ਮੀਰ ਦੇ ਉਪਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 24th, 12:55 pm
ਜੰਮੂ-ਕਸ਼ਮੀਰ ਦੇ ਉਪਰਾਜਪਾਲ, ਸ਼੍ਰੀ ਮਨੋਜ ਸਿਨ੍ਹਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।