ਪ੍ਰਧਾਨ ਮੰਤਰੀ ਨੇ ਜੈਵਿਕ ਕਿਸਾਨ ਸ਼੍ਰੀਮਤੀ ਪੱਪਾਮੱਲ(Pappammal) ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
September 28th, 07:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਜੈਵਿਕ ਕਿਸਾਨ ਸ਼੍ਰੀਮਤੀ ਪੱਪਾਮੱਲ ਦੇ ਦੇਹਾਂਤ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ, ਵਿਸ਼ੇਸ਼ ਤੌਰ ‘ਤੇ ਜੈਵਿਕ ਖੇਤੀ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਨਿਮਰਤਾ ਅਤੇ ਦਿਆਲੂ ਸੁਭਾਅ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ।ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ 21 ਖਾਸ ਤਸਵੀਰਾਂ
December 31st, 11:59 am
ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।