ਪ੍ਰਧਾਨ ਮੰਤਰੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ
November 27th, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:30 ਵਜੇ, ਪ੍ਰਧਾਨ ਮੰਤਰੀ ਕਰਨਾਟਕ ਦੇ ਉੱਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਗੋਆ ਦੀ ਯਾਤਰਾ ਕਰਨਗੇ, ਜਿੱਥੇ ਲਗਭਗ 3:15 ਵਜੇ, ਉਹ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਵਿੱਚ ਆਯੋਜਿਤ ਸਾਰਧਾ ਪੰਚਸ਼ਤਮਨੋਤਸਵ ਵਿੱਚ ਹਿੱਸਾ ਲੈਣਗੇ।‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ
August 31st, 11:30 am
ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।ਅਦਭੁਤ, ਅਤੁੱਲ ਅਤੇ ਅਕਲਪਨੀ! ਸ਼ਾਨਦਾਰ ਅਤੇ ਦਿੱਬ ਦੀਪੋਤਸਵ (Deepotsav) ਦੇ ਲਈ ਅਯੁੱਧਿਆ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ: ਪ੍ਰਧਾਨ ਮੰਤਰੀ
October 30th, 10:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਾਨਦਾਰ ਅਤੇ ਦਿੱਬ ਦੀਪੋਤਸਵ (Deepotsav) ਸਮਾਰੋਹ ਦੇ ਅਵਸਰ ‘ਤੇ ਅਯੁੱਧਿਆ ਦੇ ਲੋਕਾਂ ਅਤੇ ਪੂਰੇ ਰਾਸ਼ਟਰ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ
January 23rd, 06:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਜਨਮਭੂਮੀ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ (Pran Pratishtha ceremony of Shri Ram Janmbhoomi Temple) ਦੇ ਸਬੰਧ ਵਿੱਚ ਭਾਰਤ ਦੇ ਰਾਸ਼ਟਰਪਤੀ ਦੁਆਰਾ ਲਿਖੇ ਗਏ ਪੱਤਰ ‘ਤੇ ਆਪਣਾ ਜਵਾਬ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਰਾਮ ਸੇਤੁ ਦੇ ਸ਼ੁਰੂਆਤੀ ਸਥਾਨ-ਅਰਿਚਲ ਮੁਨਾਈ ਦੇ ਦਰਸ਼ਨ ਕੀਤੇ
January 21st, 03:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਰਾਮ ਸੇਤੁ (Ram Setu) ਦੇ ਸ਼ੁਰੂਆਤੀ ਸਥਲ-ਅਰਿਚਲ ਮੁਨਾਈ(Arichal Munai) ਦੇ ਦਰਸ਼ਨ ਕੀਤੇ।ਪ੍ਰਧਾਨ ਮੰਤਰੀ ਨੇ ਅਯੋਧਿਆ ਦੀਪੋਤਸਵ ਦੀ ਊਰਜਾ ਨੂੰ ਨਮਨ ਕੀਤਾ
November 12th, 08:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਅਯੋਧਿਆ ਦੀਪੋਤਸਵ ਦੀ ਊਰਜਾ ਦੇਸ਼ ਵਿੱਚ ਨਵੀਂ ਉਮੰਗ ਦਾ ਸੰਚਾਰ ਕਰੇਗੀ। ਉਨ੍ਹਾਂ ਕਾਮਨਾ ਕੀਤੀ ਕਿ ਭਗਵਾਨ ਸ਼੍ਰੀ ਰਾਮ ਸਾਰੇ ਦੇਸ਼ਵਾਸੀਆਂ ਦਾ ਕਲਿਆਣ ਕਰਨ ਅਤੇ ਹਰ ਕਿਸੇ ਦੀ ਪ੍ਰੇਰਣਾਸ਼ਕਤੀ ਬਣਨ।