ਪ੍ਰਧਾਨ ਮੰਤਰੀ ਨੇ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
December 10th, 09:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਜਾਣਿਆ ਜਾਂਦਾ ਹੈ।