ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੂਡੋ ‘ਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਸ਼ੀਲਾ ਦੇਵੀ ਲਿਕਮਾਬਾਮ ਨੂੰ ਵਧਾਈਆਂ ਦਿੱਤੀਆਂ

August 01st, 11:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੂਡੋ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਸ਼ੀਲਾ ਦੇਵੀ ਲਿਕਮਾਬਾਮ ਨੂੰ ਵਧਾਈਆਂ ਦਿੱਤੀਆਂ ਹਨ।