ਪ੍ਰਧਾਨ ਮੰਤਰੀ ਨੇ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

March 30th, 11:42 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।